ਪੁਲੀਸ ਨੇ ਨਸ਼ੀਲੇ ਪਦਾਰਥ ਨਸ਼ਟ ਕੀਤੇ
ਪੰਚਕੂਲਾ: ਪੰਚਕੂਲਾ ਵਿੱਚ ਵੱਖ-ਵੱਖ ਥਾਵਾਂ ਤੋਂ ਤਸਕਰਾਂ ਕੋਲੋਂ 44 ਮਾਮਲਿਆਂ ਵਿੱਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਐਨਡੀਪੀਐਸ ਐਕਟ ਤਹਿਤ ਕਾਇਮ ਪੁਲੀਸ ਦੀ ਡਰੱਗ ਡਿਸਪੋਜ਼ਲ ਕਮੇਟੀ ਦੁਆਰਾ ਨਸ਼ਟ ਕੀਤਾ ਗਿਆ। ਪੁਲੀਸ ਕਮਿਸ਼ਨਰ ਰਾਕੇਸ਼ ਕੁਮਾਰ ਆਰੀਆ ਨੇ ਕਿਹਾ ਕਿ ਨਸ਼ਾ ਸਿਰਫ਼...
Advertisement
ਪੰਚਕੂਲਾ: ਪੰਚਕੂਲਾ ਵਿੱਚ ਵੱਖ-ਵੱਖ ਥਾਵਾਂ ਤੋਂ ਤਸਕਰਾਂ ਕੋਲੋਂ 44 ਮਾਮਲਿਆਂ ਵਿੱਚ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਐਨਡੀਪੀਐਸ ਐਕਟ ਤਹਿਤ ਕਾਇਮ ਪੁਲੀਸ ਦੀ ਡਰੱਗ ਡਿਸਪੋਜ਼ਲ ਕਮੇਟੀ ਦੁਆਰਾ ਨਸ਼ਟ ਕੀਤਾ ਗਿਆ। ਪੁਲੀਸ ਕਮਿਸ਼ਨਰ ਰਾਕੇਸ਼ ਕੁਮਾਰ ਆਰੀਆ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਹੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਸਬੰਧੀ ਜਾਣਕਾਰੀ ਪੰਚਕੂਲਾ ਪੁਲੀਸ ਨੂੰ ‘ਡਰੱਗਇਨਫੋ’ ਉੱਤੇ ਦਿੱਤੀ ਜਾ ਸਕਦੀ ਹੈ। -ਪੱਤਰ ਪ੍ਰੇਰਕ
Advertisement
Advertisement