DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ Sunil Jakhar ਨੂੰ ਪੁਲੀਸ ਨੇ ਰੋਕਿਆ

ਮੰਤਰੀਆਂ ਦੀਆਂ ਕੋਠੀਆਂ ਵਿੱਚ ਰਹਿ ਰਹੇ ਨੇ ‘ਬਾਹਰੀ ਵਿਅਕਤੀ’: ਜਾਖੜ

  • fb
  • twitter
  • whatsapp
  • whatsapp
featured-img featured-img
ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ Sunil Jakhar ਨੂੰ ਪੁਲੀਸ ਨੇ ਰੋਕਿਆ।
Advertisement

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਚੰਡੀਗੜ੍ਹ ਦੇ ਸੈਕਟਰ 39 ਵਿਖੇ ਸਥਿਤ ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ, ਜਿਨ੍ਹਾਂ ਨੂੰ ਪੁਲੀਸ ਨੇ ਬਾਹਰ ਰੋਕ ਦਿੱਤਾ।ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੈਕਟਰ 39 ਵਿਖੇ ਸਥਿਤ ਸਰਕਟ ਹਾਊਸ ਵਿੱਚ ਕਮਰਾ ਬੁੱਕ ਕਰਵਾਇਆ ਹੋਇਆ ਹੈ, ਪਰ ਉਨ੍ਹਾਂ ਨੂੰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾ ਰਿਹਾ। ਜਾਖੜ ਨੇ ਕਿਹਾ ਕਿ ਪੰਜਾਬ ਦੇ ਮੰਤਰੀਆਂ ਦੀਆਂ ਕੋਠੀਆਂ ਵਿੱਚ ਬਾਹਰੀ ਵਿਅਕਤੀ ਰਹਿ ਰਹੇ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ Sunil Jakhar ਨੂੰ ਪੁਲੀਸ ਨੇ ਰੋਕਿਆ
ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ Sunil Jakhar ਨੂੰ ਪੁਲੀਸ ਨੇ ਰੋਕਿਆ

ਉਨ੍ਹਾਂ ਕਿਹਾ ਕਿ ਗਮਾਡਾ (GMADA) ਅਤੇ ਹੋਰ ਸਰਕਾਰੀ ਦਫ਼ਤਰਾਂ ਦੀਆਂ ਫ਼ਾਈਲਾਂ ਨੂੰ ਬਾਹਰੀ ਵਿਅਕਤੀਆਂ ਵੱਲੋਂ ਪ੍ਰਵਾਨਗੀ ਦਿੱਤੀ ਜਾ ਰਹੀ ਹੈ, ਜੋ ਕਿ ਬਹੁਤ ਗ਼ਲਤ ਹੈ।

Advertisement

ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ Sunil Jakhar ਨੂੰ ਪੁਲੀਸ ਨੇ ਰੋਕਿਆ
ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ Sunil Jakhar ਨੂੰ ਪੁਲੀਸ ਨੇ ਰੋਕਿਆ

ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪਹਿਲਾਂ ਸਰਕਾਰੀ ਮੰਤਰੀਆਂ ਦੀਆਂ ਕੋਠੀਆਂ ਵਿੱਚੋਂ ਬਾਹਰੀਆਂ ਨੂੰ ਕੱਢਿਆ ਜਾਵੇਗਾ, ਉਸ ਤੋਂ ਬਾਅਦ ਪੰਜਾਬ ਵਿੱਚੋਂ ਸਫ਼ਾਇਆ ਕੀਤਾ ਜਾਵੇਗਾ।

Advertisement

Advertisement
×