ਜਲ ਸਪਲਾਈ ਵਿੱਚ ਵਿਘਨ ਦੇ ਆਸਾਰ

ਜਲ ਸਪਲਾਈ ਵਿੱਚ ਵਿਘਨ ਦੇ ਆਸਾਰ

ਪਾਈਪਲਾਈਨ ਦੀ ਮੁਰੰਮਤ ਕਰਦੇ ਵਿਅਕਤੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 22 ਅਕਤੂਬਰ                                             

ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਿੱਧੀ ਸਪਲਾਈ ਵਾਲੀ ਫੇਜ਼-2 ਪਾਈਪਲਾਈਨ ਦੀ ਜ਼ਰੂਰੀ ਮੁਰੰਮਤ ਕਾਰਨ 23 ਅਕਤੂਬਰ ਨੂੰ ਮੁਹਾਲੀ ਦੇ ਰਿਹਾਇਸ਼ੀ ਅਤੇ ਸਨਅਤੀ ਖੇਤਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਹਾਲੀ ਮੰਡਲ ਨੰਬਰ-2 ਦੇ ਐਕਸੀਅਨ ਅਨਿਲ ਕੁਮਾਰ ਨੇ ਦੱਸਿਆ ਕਿ ਪਾਈਪਲਾਈਨ ਪਿੰਡ ਮਾਨਖੇੜੀ ਨੇੜੇ ਅਚਾਨਕ ਲੀਕ ਹੋ ਗਈ ਹੈ ਅਤੇ ਪਾਈਪਲਾਈਨ ਦੀ ਮੁਰੰਮਤ ਕਰਨ ਲਈ ਪਾਣੀ ਦੀ ਸਪਲਾਈ ਵਿੰਚ ਵਿਘਨ ਪਵੇਗਾ। 

ਊਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਮੁਹਾਲੀ ਸ਼ਹਿਰ ਵਿੱਚ ਫੇਜ਼-1 ਤੋਂ ਫੇਜ਼-7, ਫੇਜ਼-8 ਅਤੇ ਇੰਡਸਟਰੀ ਏਰੀਆ ਫੇਜ਼-1 ਤੋਂ ਫੇਜ਼-5 ਅਤੇ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਸ਼ਾਹੀਮਾਜਰਾ ਇਲਾਕੇ ਵਿੱਚ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ। ਐਕਸੀਅਨ ਨੇ ਦੱਸਿਆ ਕਿ ਇਨ੍ਹਾਂ ਇਲਾਕਿਆਂ ਵਿੱਚ ਸਵੇਰੇ ਪਾਣੀ ਦੀ ਸਪਲਾਈ ਘੱਟ ਪ੍ਰੈਸ਼ਰ ਨਾਲ ਹੋਵੇਗੀ ਤੇ ਦੁਪਹਿਰ ਵੇਲੇ ਪਾਣੀ ਸਪਲਾਈ ਨਹੀਂ ਕੀਤਾ ਜਾਵੇਗਾ ਅਤੇ ਸ਼ਾਮ ਨੂੰ ਪਾਣੀ ਦੀ ਉਪਲਬਧਤਾ ਮੁਤਾਬਕ ਘੱਟ ਪ੍ਰੈੱਸ਼ਰ ਨਾਲ ਪਾਣੀ ਸਪਲਾਈ ਕੀਤਾ ਜਾਵੇਗਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਅੱਜ

ਹਰਿਆਣਾ ਦੀ ਸਰਹੱਦ ਨੇੜੇ ਡੇਰੇ ਲਾਏ; ਸਰਹੱਦ ’ਤੇ ਮਾਹੌਲ ਤਣਾਅਪੂਰਨ; ਮਹੀ...

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

ਟਕਰਾਅ ਦੀ ਥਾਂ ਹੱਦਾਂ ’ਤੇ ਪੱਕੇ ਧਰਨੇ ਲਾਉਣਗੇ ਕਿਸਾਨ

* ਧਰਨਿਆਂ ਲਈ ਪੰਜਾਬ-ਹਰਿਆਣਾ ਦੀ ਹੱਦ ’ਤੇ ਅੱਠ ਥਾਵਾਂ ਦੀ ਸ਼ਨਾਖ਼ਤ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਤਬਦੀਲ ਕਰਨ ਤੋਂ ਇਨਕਾਰ

* ਡੇਰਾ ਪ੍ਰੇਮੀਆਂ ਦੀ ਪਟੀਸ਼ਨ ਖਾਰਜ * ਹੇਠਲੀ ਅਦਾਲਤ ਨੂੰ ਸੁਣਵਾਈ ਨਿਰਪ...

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਸ਼ਾਹੀ ਭੋਜ: ਕੈਪਟਨ ਅਤੇ ਸਿੱਧੂ ਦੀ ਮੁੜ ਜੱਫੀ ਪਈ

ਕਰੀਬ ਇਕ ਘੰਟੇ ਤੱਕ ਦੋਵੇਂ ਆਗੂਆਂ ਵਿਚਾਲੇ ਸੁਖਾਵੇਂ ਮਾਹੌਲ ’ਚ ਹੋਈ ਗੱਲ...

ਸ਼ਹਿਰ

View All