ਹਜੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਦੇਹਾਂਤ

ਹਜੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਦੇਹਾਂਤ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 16 ਸਤੰਬਰ

ਹਜੂਰੀ ਰਾਗੀ ਭਾਈ ਹਰਨਾਮ ਸਿੰਘ ਸ੍ਰੀਨਗਰ ਦੀ ਅੱਜ ਜਲੰਧਰ ਦੇ ਨਿੱਜੀ ਹਸਪਤਾਲ 'ਚ ਕਰੋਨਾ ਕਾਰਨ ਦੇਹਾਂਤ ਹੋ ਗਿਆ। ਉਹ 60 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਜਲੰਧਰ ਵਿਚ ਰਹਿ ਰਹੇ ਸਨ। ਬੁਖਾਰ ਕਾਰਨ ਉਨ੍ਹਾਂ ਨੂੰ 2 ਦਿਨ ਪਹਿਲਾਂ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰ ਕੱਲ੍ਹ ਉਨ੍ਹਾਂ ਦਾ ਕੋਵਿਡ-19 ਟੈਸਟ ਹੋਇਆ ਸੀ ਅਤੇ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਭਾਈ ਹਰਨਾਮ ਸਿੰਘ ਸ੍ਰੀਨਗਰ ਵਾਲਿਆਂ ਦਾ ਜਨਮ 4 ਦਸੰਬਰ ਨੂੰ 1962 ਨੂੰ ਪੰਜਾਬ ਦੇ ਬਰਨਾਲਾ ਵਿਖੇ ਹੋਇਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All