ਪ੍ਰਧਾਨ ਅਸ਼ਵਨੀ ਸ਼ਰਮਾ ਦਾ ਸਨਮਾਨ
ਰੰਗੀਲਪੁਰ ’ਚ ਕਾਂਗਰਸ ਪਾਰਟੀ ਦੇ ਸੰਗਠਨ ਸਿਰਜਨ ਅਭਿਆਨ ਤਹਿਤ ਤੀਸਰੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ ਦਾ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਸਨਮਾਨ ਕੀਤਾ ਗਿਆ। ਪ੍ਰਧਾਨ ਦਾ ਸਨਮਾਨ ਕਰਦਿਆਂ ਕਾਂਗਰਸੀ ਆਗੂ ਰਾਣਾ ਰਣਵੀਰ ਸਿੰਘ ਕੰਗ ਤੇ ਜਗਮੋਹਨ ਸਿੰਘ ਕਿਹਾ ਕਿ...
Advertisement
ਰੰਗੀਲਪੁਰ ’ਚ ਕਾਂਗਰਸ ਪਾਰਟੀ ਦੇ ਸੰਗਠਨ ਸਿਰਜਨ ਅਭਿਆਨ ਤਹਿਤ ਤੀਸਰੀ ਵਾਰ ਜ਼ਿਲ੍ਹਾ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ ਦਾ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਸਨਮਾਨ ਕੀਤਾ ਗਿਆ। ਪ੍ਰਧਾਨ ਦਾ ਸਨਮਾਨ ਕਰਦਿਆਂ ਕਾਂਗਰਸੀ ਆਗੂ ਰਾਣਾ ਰਣਵੀਰ ਸਿੰਘ ਕੰਗ ਤੇ ਜਗਮੋਹਨ ਸਿੰਘ ਕਿਹਾ ਕਿ ਅਸ਼ਵਨੀ ਸ਼ਰਮਾ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਂਗਰਸ ਪਾਰਟੀ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਅਹਿਮ ਯੋਗਦਾਨ ਪਾਏਗੀ। ਇਸ ਮੌਕੇ ਰਾਜੇਸ਼ਵਰ ਲਾਲੀ, ਸਤਪਾਲ ਅਗਨੀਹੋਤਰੀ, ਦਲਬੀਰ ਸਿੰਘ, ਜਸਵੀਰ ਸਿੰਘ ,ਨਰਿੰਦਰ ਸਿੰਘ, ਧੀਰਜ ਕੁਮਾਰ, ਇੰਦਰਜੀਤ ਸਿੰਘ ਨੰਬਰਦਾਰ, ਰਮਨ, ਅੰਕੂ ਸ਼ਰਮਾ, ਨਿਖਿਲ, ਨਿਤੇਸ਼ ਹਾਜ਼ਰ ਸਨ।
Advertisement
Advertisement
