DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Press Club Dera Bassi: ਪ੍ਰੈੱਸ ਕਲੱਬ ਡੇਰਾਬੱਸੀ ਨੇ ਸਕੂਲ ’ਚ ਬੂਟੇ ਲਾਏ

ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰੈੱਸ ਕਲੱਬ ਡੇਰਾਬੱਸੀ ਵੱਲੋਂ ਪ੍ਰਧਾਨ ਹਰਜੀਤ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਮੁਹਿੰਮ ਦੀ ਸ਼ੁਰੂਆਤ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ ਬੂਟੇ ਲਾ ਕੇ ਕੀਤੀ ਗਈ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅੰਮ੍ਰਿਤਪਾਲ...

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਲੱਬ ਦੇ ਅਹੁਦੇਦਾਰ ਸਕੂਲ ਵਿੱਚ ਬੂਟੇ ਲਾਉਂਦੇ ਹੋਏ।
Advertisement

ਵਾਤਾਵਰਨ ਦੀ ਸ਼ੁੱਧਤਾ ਲਈ ਪ੍ਰੈੱਸ ਕਲੱਬ ਡੇਰਾਬੱਸੀ ਵੱਲੋਂ ਪ੍ਰਧਾਨ ਹਰਜੀਤ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਮੁਹਿੰਮ ਦੀ ਸ਼ੁਰੂਆਤ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ ਬੂਟੇ ਲਾ ਕੇ ਕੀਤੀ ਗਈ। ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਸਕੂਲ ਪ੍ਰਿੰਸੀਪਲ ਕਵਿਤਾ ਅੱਤਰੀ ਨੇ ਪ੍ਰੈੱਸ ਕਲੱਬ ਦੀ ਸ਼ਲਾਘਾ ਕਰਦਿਆਂ ਸਹਿਯੋਗ ਦਾ ਭਰੋਸਾ ਦਿੱਤਾ।

ਸ੍ਰੀ ਲੱਕੀ ਨੇ ਕਿਹਾ ਕਿ ਪ੍ਰੈੱਸ ਕਲੱਬ ਦੀ ਮੀਟਿੰਗ ਦੌਰਾਨ ਪਾਸ ਕੀਤੇ ਮਤੇ ਅਨੁਸਾਰ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਬਲਕਿ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਅਦਾਰਿਆਂ ਵਿੱਚ ਵੀ ਬੂਟੇ ਲਾਏ ਜਾਣਗੇ।

Advertisement

ਇਸ ਮੌਕੇ ਪ੍ਰੈਸ ਕਲੱਬ ਦੇ ਸਰਪ੍ਰਸਤ ਕ੍ਰਿਸ਼ਨਪਾਲ ਸ਼ਰਮਾ, ਰਵਿੰਦਰ ਵੈਸ਼ਨਵ, ਸਰਬਜੀਤ ਸਿੰਘ ਭੱਟੀ, ਰਾਜਬੀਰ ਲਾਲੜੂ, ਰਾਜੀਵ ਗਾਂਧੀ ਹੈਪੀ ਪੰਡਵਾਲਾ, ਗੁਰਮੀਤ ਸਿੰਘ, ਜੱਗੀ ਕਲੇਰ, ਅਵਤਾਰ ਪਾਬਲਾ, ਅਨਿਲ ਬੰਟੀ, ਮਨਦੀਪ ਵਰਮਾ, ਯਸ਼ਪਾਲ ਚੌਹਾਨ, ਵਿਕਰਮਜੀਤ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਬੂਟੇ ਲਾਏ। ਇਸ ਮੌਕੇ ਸਕੂਲੀ ਬੱਚਿਆਂ ਨੂੰ ਵੀ ਵਾਤਾਵਰਣ ਦੀ ਸੁਰੱਖਿਆ ਲਈ ਜਾਗਰੂਕ ਕੀਤਾ ਗਿਆ।

Advertisement

Advertisement
×