ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਿਨਾਂ ਰਜਿਸਟ੍ਰੇਸ਼ਨ ਪ੍ਰਾਈਵੇਟ ਪਲੇਅਵੇਅ ਸਕੂਲ ਹੋਣਗੇ ਬੰਦ

ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅਵੇਅ ਸਕੂਲ ਨੈਸ਼ਨਲ ਕਮਿਸ਼ਨ ਫਾਰ ਪ੍ਰਾਟੈਕਸ਼ਨ ਆਫ ਚਾਈਲਡ ਰਾਈਟਸ ਦੀਆਂ ਹਦਾਇਤਾਂ ਅਨੁਸਾਰ ਚਲਾਏ ਜਾਣੇ ਚਾਹੀਦੇ ਹਨ। ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਲਈ ਹਦਾਇਤਾਂ ਸਾਈਟ ’ਤੇ ਉਪਲੱਬਧ ਕਰਵਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਮੋਨਿਕਾ ਗੁਪਤਾ ਨੇ ਕਿਹਾ ਕਿ...
Advertisement

ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅਵੇਅ ਸਕੂਲ ਨੈਸ਼ਨਲ ਕਮਿਸ਼ਨ ਫਾਰ ਪ੍ਰਾਟੈਕਸ਼ਨ ਆਫ ਚਾਈਲਡ ਰਾਈਟਸ ਦੀਆਂ ਹਦਾਇਤਾਂ ਅਨੁਸਾਰ ਚਲਾਏ ਜਾਣੇ ਚਾਹੀਦੇ ਹਨ। ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਲਈ ਹਦਾਇਤਾਂ ਸਾਈਟ ’ਤੇ ਉਪਲੱਬਧ ਕਰਵਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਮੋਨਿਕਾ ਗੁਪਤਾ ਨੇ ਕਿਹਾ ਕਿ ਅਰਜ਼ੀਆਂ ਸਾਈਟ ’ਤੇ ਆਨਲਾਈਨ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਟੀਮ ਦੇ ਨਿਰੀਖਣ ਦੌਰਾਨ ਬਿਨਾਂ ਰਜਿਸਟ੍ਰੇਸ਼ਨ ਪਾਏ ਜਾਣ ਵਾਲੇ ਪ੍ਰਾਈਵੇਟ ਪਲੇਅਵੇਅ ਸਕੂਲ ਤੁਰੰਤ ਬੰਦ ਕੀਤੇ ਜਾਣਗੇ।

Advertisement
Advertisement