DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਪਾਅ ਸੈਂਟਰਾਂ ਤੇ ਹੋਟਲ ’ਚ ਦੇਹ ਵਪਾਰ ਦਾ ਪਰਦਾਫਾਸ਼

ਪੁਲੀਸ ਨੇ ਬਲਟਾਣਾ ਖੇਤਰ ਵਿੱਚ ਦੋ ਮਸਾਜ ਪਾਰਲਰ ਤੇ ਇੱਕ ਹੋਟਲ ਵਿੱਚ ਦੇਹ ਵਪਾਰ ਦਾ ਪਰਦਾਫਾਸ਼ ਕਰਦਿਆਂ ਛੇ ਲੜਕੀਆਂ ਨੂੰ ਛੁਡਵਾਇਆ ਹੈ। ਪੁਲੀਸ ਨੇ ਸਪਾਅ ਸੈਂਟਰਾਂ ਦੇ ਪ੍ਰਬੰਧਕਾਂ ਤੇ ਹੋਟਲ ਦੇ ਮੈਨੇਜਰ ਖ਼ਿਲਾਫ਼ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ...

  • fb
  • twitter
  • whatsapp
  • whatsapp
Advertisement

ਪੁਲੀਸ ਨੇ ਬਲਟਾਣਾ ਖੇਤਰ ਵਿੱਚ ਦੋ ਮਸਾਜ ਪਾਰਲਰ ਤੇ ਇੱਕ ਹੋਟਲ ਵਿੱਚ ਦੇਹ ਵਪਾਰ ਦਾ ਪਰਦਾਫਾਸ਼ ਕਰਦਿਆਂ ਛੇ ਲੜਕੀਆਂ ਨੂੰ ਛੁਡਵਾਇਆ ਹੈ। ਪੁਲੀਸ ਨੇ ਸਪਾਅ ਸੈਂਟਰਾਂ ਦੇ ਪ੍ਰਬੰਧਕਾਂ ਤੇ ਹੋਟਲ ਦੇ ਮੈਨੇਜਰ ਖ਼ਿਲਾਫ਼ ਕੇਸ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਏ ਐੱਸ ਪੀ ਗਜ਼ਲਪ੍ਰੀਤ ਕੌਰ ਨੇ ਦੱਸਿਆ ਕਿ ਪੁਲੀਸ ਨੇ ਬਲਟਾਣਾ ਖੇਤਰ ਵਿੱਚ ਪੈਂਦੇ ਓਰਾ ਤੇ ਫੌਰਐਵਰ ਮਸਾਜ ਪਾਰਲਰ ਤੇ ਚਿਰਾਗ ਹੋਟਲ ’ਤੇ ਛਾਪਾ ਮਾਰਿਆ। ਸੂਚਨਾ ਮਿਲੀ ਸੀ ਕਿ ਸਪਾਅ ਸੈਂਟਰਾਂ ਵਿੱਚ ਦੇਹ ਵਪਾਰ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮਸਾਜ ਪਾਰਲਰਾਂ ਪ੍ਰਬੰਧਕਾਂ ਤੋਂ ਇਲਾਵਾ ਪ੍ਰਾਪਰਟੀ ਮਾਲਕਾਂ ਖ਼ਿਲਾਫ਼ ਵੀ ਕੇਸ ਦਰਜ ਕਰ ਕੇ ਇਮਾਰਤਾਂ ਨੂੰ ਸੀਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਚਿਰਾਗ ਹੋਟਲ ਦੇ ਮੈਨੇਜਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement
Advertisement
×