ਪੀਯੂ: ਆਨਲਾਈਨ ਪ੍ਰੀਖਿਆਵਾਂ ਸ਼ੁਰੂ

ਪੀਯੂ: ਆਨਲਾਈਨ ਪ੍ਰੀਖਿਆਵਾਂ ਸ਼ੁਰੂ

ਪੱਤਰ ਪ੍ਰੇਰਕ
ਚੰਡੀਗੜ੍ਹ, 17 ਸਤੰਬਰ

ਪੰਜਾਬ ਯੂਨੀਵਰਸਿਟੀ ਵੱਲੋਂ ਅੰਡਰ-ਗਰੈਜੂਏਟ ਅਤੇ ਪੋਸਟ-ਗਰੈਜੂਏਟ ਸਮੇਤ ਹੋਰਨਾਂ ਕੋਰਸਾਂ ਲਈ ਆਨਲਾਈਨ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਕਰਵਾ ਦਿੱਤੀਆਂ ਗਈਆਂ ਹਨ ਤੇ ਅੱਜ 75 ਹਜ਼ਾਰ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਅੱਜ ਪਹਿਲੇ ਦਿਨ 47 ਪ੍ਰੀਖਿਆਵਾਂ ਆਨਲਾਈਨ ਕਰਵਾਈਆਂ ਗਈਆਂ। ਇਹ ਪ੍ਰੀਖਿਆਵਾਂ ਸਵੇਰੇ 9 ਤੋਂ 11 ਵਜੇ ਤੱਕ, 10 ਤੋਂ 12 ਵਜੇ ਅਤੇ 2 ਤੋਂ 4 ਵਜੇ ਤੱਕ ਤਿੰਨ ਸਲੈਬਾਂ ਵਿਚ ਲਈਆਂ ਜਾ ਰਹੀਆਂ ਹਨ। ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਪ੍ਰੀਖਿਆ ਸ਼ਾਖਾ ਦਾ ਦੌਰਾ ਕੀਤਾ ਅਤੇ ਅੱਜ ਪ੍ਰੀਖਿਆਵਾਂ ਦੀ ਸ਼ੁਰੂਆਤ ਵੇਲੇ ਕੰਟਰੋਲਰ ਪ੍ਰੋ. ਪਰਵਿੰਦਰ ਸਿੰਘ ਅਤੇ ਉਨ੍ਹਾਂ ਦੇ ਤਕਨੀਕੀ ਸਟਾਫ਼ ਨੇ ਪੂਰਾ ਸਹਿਯੋਗ ਦਿੱਤਾ।

ਪ੍ਰੀਖਿਆਵਾਂ (ਕੰਟਰੋਲਰ) ਪ੍ਰੋ. ਪਰਵਿੰਦਰ ਸਿੰਘ ਨੇ ਦੱਸਿਆ ਕਿ ਸਾਰੇ ਕਾਲਜਾਂ/ਪੀ.ਯੂ. ਦੇ ਵਿਭਾਗਾਂ ਨੇ ਵੈਬਸਾਈਟ ਤੋਂ ਨਿਰਧਾਰਿਤ ਸਮੇਂ ਅਨੁਸਾਰ ਪ੍ਰਸ਼ਨ ਪੱਤਰ ਡਾਊਨਲੋਡ ਕੀਤੇ ਅਤੇ ਉਨ੍ਹਾਂ ਨੂੰ ਪ੍ਰਦਾਨ ਕੀਤੇ ਅਧਿਕਾਰਤ ਈ-ਮੇਲ ਆਈਡੀ, ਇਲੈਕਟ੍ਰੋਨਿਕ ਮੋਡਜ਼ ਰਾਹੀਂ ਪ੍ਰਸ਼ਨ ਪੱਤਰ ਵਿਦਿਆਰਥੀਆਂ ਨੂੰ ਵੰਡੇ ਗਏ। 

ਪੰਜਾਬ ਯੂਨੀਵਰਸਿਟੀ ਦੇ ਸਬੰਧਤ ਕਾਲਜਾਂ ਦੇ 40 ਨੋਡਲ ਕੇਂਦਰਾਂ ਵਿਚ ਪ੍ਰਸ਼ਨ ਪੱਤਰਾਂ ਦੇ ਐਮਰਜੈਂਸੀ ਪੈਕੇਟ ਵੀ ਉਪਲਬਧ ਕਰਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਲਗਪਗ 86616 ਵਿਦਿਆਰਥੀ 17 ਦਿਨਾਂ ਦੌਰਾਨ ਪੰਜਾਬ ਯੂਨੀਵਰਸਿਟੀ ਵਲੋਂ ਕਰਵਾਈਆਂ ਜਾ ਰਹੀਆਂ ਪ੍ਰੀਖਿਆਵਾਂ ਵਿਚ ਭਾਗ ਲੈਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All