ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੰਜਾਬ ਕੈਬਨਿਟ ਦੀ ਬੈਠਕ 26 ਨੂੰ
ਚਰਨਜੀਤ ਭੁੱਲਰ ਚੰਡੀਗੜ੍ਹ, 24 ਜੂਨ Punjab news ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 26 ਜੂਨ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਅਹਿਮ ਏਜੰਡਿਆਂ ਉੱਤੇ ਵਿਚਾਰ ਕੀਤਾ ਜਾਣਾ ਹੈ। ਫਿਲਹਾਲ ਮੰਤਰੀ ਮੰਡਲ ਦੀ...
Advertisement
ਚਰਨਜੀਤ ਭੁੱਲਰ
ਚੰਡੀਗੜ੍ਹ, 24 ਜੂਨ
Advertisement
Punjab news ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 26 ਜੂਨ ਨੂੰ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਅਹਿਮ ਏਜੰਡਿਆਂ ਉੱਤੇ ਵਿਚਾਰ ਕੀਤਾ ਜਾਣਾ ਹੈ।
ਫਿਲਹਾਲ ਮੰਤਰੀ ਮੰਡਲ ਦੀ ਬੈਠਕ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਦੀ ਪ੍ਰਧਾਨਗੀ ਕਰਨਗੇ।
Advertisement
×