ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 13 ਅਕਤੂਬਰ ਨੂੰ ਸੱਦੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿੱਚ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਸ੍ਰੀ...
Advertisement
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿੱਚ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਸ੍ਰੀ ਆਨੰਦਪੁਰ ਸਾਹਿਬ ਵਿਚ ਹੋਣ ਵਾਲੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।
Advertisement
Advertisement
Advertisement
×