ਪੰਜਾਬ ਮੰਤਰੀ ਮੰਡਲ ਦੀ ਬੈਠਕ 28 ਅਕਤੂਬਰ ਨੂੰ
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ ਬੈਠਕ; ਬੈਠਕ ਦੇ ਏਜੰਡੇ ਬਾਰੇ ਕੁਝ ਵੀ ਸਪਸ਼ਟ ਨਹੀਂ
Advertisement
ਮੁੱਖ ਮੰਤਰੀ ਭਗਵੰਤ ਮਾਨ ਨੇ 28 ਅਕਤੂਬਰ ਮੰਗਲਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਸਵੇਰੇ 10 ਵਜੇ ਹੋਵੇਗੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
Advertisement
Advertisement
×

