ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਮੰਤਰੀ ਮੰਡਲ ਦੀ ਬੈਠਕ 28 ਅਕਤੂਬਰ ਨੂੰ

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ ਬੈਠਕ; ਬੈਠਕ ਦੇ ਏਜੰਡੇ ਬਾਰੇ ਕੁਝ ਵੀ ਸਪਸ਼ਟ ਨਹੀਂ
ਸੰਕੇਤਕ ਤਸਵੀਰ।
Advertisement

ਮੁੱਖ ਮੰਤਰੀ ਭਗਵੰਤ ਮਾਨ ਨੇ 28 ਅਕਤੂਬਰ ਮੰਗਲਵਾਰ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉੱਤੇ ਸਵੇਰੇ 10 ਵਜੇ ਹੋਵੇਗੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।

Advertisement
Advertisement
Tags :
CM Bhagwant Singh MannPunjab CabinetPunjab cabinet meetingpunjab newsਪੰਜਾਬ ਕੈਬਨਿਟ ਦੀ ਬੈਠਕਪੰਜਾਬ ਮੰਤਰੀ ਮੰਡਲਪੰਜਾਬੀ ਖ਼ਬਰਾਂਮੁੱਖ ਮੰਤਰੀ ਭਗਵੰਤ ਮਾਨ
Show comments