DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab-Haryana Water Issue: ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਬੀਬੀਐਮਬੀ ਹਾਈ ਕੋਰਟ ਪੁੱਜਾ

Punjab-Haryana Water Issue: BBMB approaches High Court to provide additional water to Haryana
  • fb
  • twitter
  • whatsapp
  • whatsapp
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 5 ਮਈ

Advertisement

ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਇਸ ਮਾਮਲੇ ’ਤੇ ਸੁਣਵਾਈ ਹੋਣੀ ਹੈ। ਬੀਬੀਐੱਮਬੀ ਨੇ 30 ਅਪਰੈਲ ਨੂੰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫੈਸਲਾ ਕੀਤਾ ਸੀ।

ਇਹ ਵੀ ਪੜ੍ਹੋ:

Special Assembly session ਜਲ ਸਿੰਜਾਈ ਮੰਤਰੀ ਵਰਿੰਦਰ ਗੋਇਲ ਵੱਲੋਂ ਮਤਾ ਪੇਸ਼, ਡੈਮ ਸੇਫਟੀ ਐਕਟ ਪੰਜਾਬ ਦੇ ਅਧਿਕਾਰਾਂ ’ਤੇ ਹਮਲਾ ਕਰਾਰ

Advertisement
×