Punjab News: 'ਆਪ' ਨੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ’ਚ ਹਲਕਾ ਇੰਚਾਰਜ ਕੀਤੇ ਨਿਯੁਕਤ
Punjab News: AAP appoints Halqa in-charges in all 117 Assembly constituencies of Punjab
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 25 ਜੂਨ
Advertisement
ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸੇ ਦੇ ਚਲਦਿਆਂ ਪਾਰਟੀ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਨਵੇਂ ਹਲਕਾ ਸੰਗਠਨ ਇੰਚਾਰਜਾਂ ਦਾ ਐਲਾਨ ਕੀਤਾ ਹੈ।
ਇਹ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਕੀਤਾ ਗਿਆ ਹੈ। ਦੋਵਾਂ ਆਗੂਆਂ ਨੇ ਸਾਰੇ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਸੁਭਕਾਮਨਾਵਾਂ ਦਿੱਤੀਆਂ।
Advertisement
×