Punjab News - Big Breaking: ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ 52 ਅਧਿਕਾਰੀ ਬਰਖ਼ਾਸਤ
Punjab News - Big Breaking: 52 Punjab Police officers dismissed on the orders of the Chief Minister
Advertisement
ਚਰਨਜੀਤ ਭੁੱਲਰ
ਚੰਡੀਗੜ੍ਹ, 19 ਫਰਵਰੀ
Advertisement
Punjab News - Big Breaking: ਪੰਜਾਬ ਵਿਚ ਬੁੱਧਵਾਰ ਨੂੰ ਹੋਈ ਇਕ ਵੱਡੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ 52 ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਮੁਖੀ (DGP Punjab) ਗੌਰਵ ਯਾਦਵ ਨੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਨ੍ਹਾਂ ਅਧਿਕਾਰੀਆਂ ਉਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਮੱਦੇਨਜ਼ਰ ਕੀਤੀ ਗਈ ਹੈ।
ਗ਼ੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਖਿਲਾਫ ਐਕਸ਼ਨ ਤੋਂ ਬਾਅਦ ਪੁਲੀਸ ’ਚ ਇਹ ਵੱਡੀ ਕਾਰਵਾਈ ਅਮਲ ਵਿਚ ਲਿਆਂਦੀ ਹੈ।
Advertisement
×