ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab news ਮੁੱਖ ਮੰਤਰੀ ਭਗਵੰਤ ਮਾਨ ਨੇ ਬਾਅਦ ਦੁਪਹਿਰ ਢਾਈ ਵਜੇ ਕੈਬਨਿਟ ਦੀ ਬੈਠਕ ਸੱਦੀ

ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ ਬੈਠਕ
Advertisement

ਚਰਨਜੀਤ ਭੁੱਲਰ

ਚੰਡੀਗੜ੍ਹ, 11 ਅਪਰੈਲ

Advertisement

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਬਾਅਦ ਦੁਪਹਿਰ 2.30 ਵਜੇ ਸੱਦੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਦਾ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਪਤਾ ਲੱਗਿਆ ਹੈ ਕਿ ਇਹ ਮੀਟਿੰਗ ਐਮਰਜੈਂਸੀ ’ਚ ਬੁਲਾਈ ਗਈ ਹੈ।

Advertisement
Tags :
Bhagwant MannPunjab cabinet meeting