Punjab News: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਨਾਇਬ ਤਹਿਸੀਲਦਾਰ ਬਰਖ਼ਾਸਤ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 26 ਫਰਵਰੀ Punjab News - Anti-Corruption Drive: ਪੰਜਾਬ ਸਰਕਾਰ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਬਾਰੇ ਪੱਤਰ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਫਰਵਰੀ
Advertisement
Punjab News - Anti-Corruption Drive: ਪੰਜਾਬ ਸਰਕਾਰ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ।
ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਇਸ ਬਾਰੇ ਪੱਤਰ ਜਾਰੀ ਕਰ ਦਿੱਤਾ ਹੈ। ਇਸ ਨਾਇਬ ਤਹਿਸੀਲਦਾਰ ਖ਼ਿਲਾਫ਼ ਸ਼ਾਮਲਾਟ ਜ਼ਮੀਨਾਂ ਬਾਰੇ ਗ਼ੈਰਕਾਨੂੰਨੀ ਕਦਮ ਉਠਾਏ ਜਾਣ ਨੂੰ ਲੈ ਕੇ ਸ਼ਿਕਾਇਤਾਂ ਸਨ।
ਪੰਜਾਬ ਸਰਕਾਰ ਨੇ ਇਸ ਮਾਮਲੇ ਦੀ ਪੜਤਾਲ ਰਿਟਾ. ਜੱਜ ਬੀਆਰ ਬਾਂਸਲ ਤੋਂ ਕਰਾਈ ਹੈ।
Advertisement