Punjab News: ਪੰਜਾਬ ਸਰਕਾਰ ਵੱਲੋਂ 43 ਆਈਏਐੱਸ ਤੇ ਪੀਸੀਐੱਸ ਅਫ਼ਸਰਾਂ ਦੇ ਤਬਾਦਲੇ
Punjab News: Punjab Government transfers 43 IAS and PCS officers
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਮਾਰਚ
Advertisement
Punjab News: ਪੰਜਾਬ ਸਰਕਾਰ ਨੇ ਸੋਮਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ 43 ਆਈਏਐਸ ਅਤੇ ਪੀਸੀਐਸ ਅਫ਼ਸਰਾਂ ਨੂੰ ਇਕ ਤੋਂ ਦੂਜੀ ਥਾਂ ਤਬਦੀਲ ਕਰ ਦਿੱਤਾ ਹੈ।
ਇਸ ਤਹਿਤ ਗੁਰਦਾਸਪੁਰ ਦਾ ਨਵਾਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੂੰ ਲਾਇਆ ਗਿਆ ਹੈ, ਜਦੋਂ ਕਿ ਇੱਥੋਂ ਤਬਦੀਲ ਕੀਤੇ ਉਮਾ ਸ਼ੰਕਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦਾ ਡਾਇਰੈਕਟਰ ਲਾਇਆ ਗਿਆ ਹੈ।
ਅੱਜ ਸੂਬੇ ਵਿੱਚ ਕੁੱਲ ਮਿਲਾ ਕੇ 36 ਆਈਏਐੱਸ ਅਤੇ 7 ਪੀਸੀਐੱਸ ਅਫ਼ਸਰ ਬਦਲੇ ਗਏ ਹਨ ।
Advertisement