ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News - Transfers of Revenue Officers: ਪੰਜਾਬ ਸਰਕਾਰ ਵੱਲੋਂ ਮਾਲ ਅਧਿਕਾਰੀਆਂ ਦੇ ਵਿਆਪਕ ਤਬਾਦਲੇ

Punjab News - Transfers of Revenue Officers:
ਮੁੱਖ ਮੰਤਰੀ ਭਗਵੰਤ ਮਾਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 5 ਮਾਰਚ

Advertisement

Punjab News - Transfers of Revenue Officers: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਮਾਲ ਅਧਿਕਾਰੀਆਂ ਦੇ ਵੱਡੇ ਪੱਧਰ ਉੱਤੇ ਤਬਾਦਲੇ ਕੀਤੇ ਹਨ। ਇਹ ਕਾਰਵਾਈ ਸੂਬੇ ਭਰ ਵਿਚ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ ਹੜਤਾਲ ਦੇ ਮੱਦੇਨਜ਼ਰ ਕੀਤੀ ਗਈ ਹੈ।

ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲ ਅਧਿਕਾਰੀਆਂ ਖਿਲਾਫ ਇਹ ਦੂਜਾ ਵੱਡਾ ਐਕਸ਼ਨ ਲਿਆ ਹੈ। ਅੱਜ 177 ਨਾਇਬ ਤਹਿਸੀਲਦਾਰਾਂ ਅਤੇ 58 ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ।

ਗ਼ੌਰਤਲਬ ਹੈ ਕਿ ਲੰਘੇ ਕੱਲ੍ਹ ਸਰਕਾਰ ਨੇ 15 ਹੜਤਾਲੀ ਤਹਿਸੀਲਦਾਰ ਸਸਪੈਂਡ ਕੀਤੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਮਾਲ ਅਫ਼ਸਰਾਂ ਨੂੰ ਹੜਤਾਲ ਛੱਡ ਕੇ ਕੰਮ ’ਤੇ ਪਰਤਣ ਜਾਂ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ ਸੀ।

Advertisement