ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: ਪੰਜਾਬ ਦੇ ਕਿਸਾਨਾਂ ਦੀ ਇੱਕ ਇੰਚ ਜ਼ਮੀਨ ਖੋਹਣ ਨਹੀਂ ਦਿਆਂਗੇ: ਜਾਖੜ

ਭਾਜਪਾ ਆਗੂਆਂ ਵੱਲੋਂ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਸਣੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਚਰਨਜੀਤ ਭੁੱਲਰ ਚੰਡੀਗੜ੍ਹ, 4 ਜੁਲਾਈ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਲੈਂਡ ਪੂਲਿੰਗ ਨੀਤੀ...
Advertisement

ਭਾਜਪਾ ਆਗੂਆਂ ਵੱਲੋਂ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਸਣੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ

ਚਰਨਜੀਤ ਭੁੱਲਰ

Advertisement

ਚੰਡੀਗੜ੍ਹ, 4 ਜੁਲਾਈ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਲੈਂਡ ਪੂਲਿੰਗ ਨੀਤੀ ਤੋਂ ਪ੍ਰਭਾਵਿਤ ਲੁਧਿਆਣਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਭਾਜਪਾ ਦੇ ਕੌਮੀ ਆਗੂ ਤਰੁਣ ਚੁੱਘ ਅਤੇ ਸੂਬਾਈ ਆਗੂ ਵਿਨੀਤ ਜੋਸ਼ੀ ਵੀ ਉਨ੍ਹਾਂ ਦੇ ਨਾਲ ਸਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਰਾਜਪਾਲ ਨਾਲ ਮਿਲਣੀ ਮਗਰੋਂ ਕਿਹਾ ਕਿ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨਾਲ ਕਿਸਾਨਾਂ ਦੀ ਜਬਰੀ ਜ਼ਮੀਨ ਖੋਹਣ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

Advertisement
Show comments