ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੇ ਹੁੰਮਸ ਤੋਂ ਰਾਹਤ

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਨਾਲ ਗਰਮੀ ਤੇ ਹੁੰਮਸ ਤੋਂ ਰਾਹਤ

ਜੋਗਿੰਦਰ ਸਿੰਘ ਮਾਨ

ਮਾਨਸਾ, 28 ਜੁਲਾਈ

ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਨੂੰ ਅੱਜ ਵੱਡੇ ਤੜਕੇ ਤੋਂ ਮੀਂਹ ਨਾਲ ਗਰਮੀ ਤੋਂ ਰਾਹਤ ਮਿਲੀ। ਮੀਂਹ ਨਾਲ ਫਸਲਾਂ ਤੇ ਕਿਸਾਨਾਂ ’ਤੇ ਰੌਣਕ ਆ ਗਈ।

ਭਾਰਤੀ ਮੌਸਮ ਵਿਭਾਗ ਦੇ ਹਵਾਲੇ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅਗਲੇ 48-72 ਘੰਟਿਆਂ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ, ਚੰਡੀਗੜ੍ਹ, ਦਿੱਲੀ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਮੀਂਹ ਨਾਲ ਪੰਜਾਬ ਵਿੱਚ ਬਿਜਲੀ ਦਾ ਸੰਕਟ ਦੂਰ ਹੋਣ ਦੀ ਵੱਡੀ ਉਮੀਦ ਹੈ। ਮੀਂਹ ਕਾਰਨ ਅੱਜ ਸਾਰੇ ਪਾਸੇ ਕਿਸਾਨਾਂ ਵਲੋਂ ਮੋਟਰਾਂ ਨੂੰ ਬੰਦ ਕੀਤੀਆਂ ਹੋਈਆਂ ਹਨ ਤੇ ਕਿਸਾਨ ਖੇਤਾਂ ਵਿਚ ਯੂਰੀਆ ਖਾਦ ਖਿਲਾਰ ਰਹੇ ਨਜ਼ਰ ਆ ਰਹੇ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All