DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਜਿੰਦਰ ਸ਼ਰਮਾ ਮੰਡਲ ਪ੍ਰਧਾਨ ਬਣੇ

ਸੂਬੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਗਾਮੀ ਕਮੇਟੀ ਚੋਣਾਂ ਦੀ ਤਿਆਰੀ ਨੂੰ ਲੈ ਕੇ ਭਾਜਪਾ ਸੂਬੇ ਵਿਚ ਨਵੇਂ ਮੰਡਲ ਪ੍ਰਧਾਨਾਂ ਦੀ ਨਿਯੁਕਤੀ ਕਰ ਰਹੀ,ਜਿਸ ਨਾਲ ਪਾਰਟੀ ਦੇ ਕੰਮਾਂ ਨੂੰ ਹੋਰ ਗਤੀ ਮਿਲ ਸਕੇ ਤੇ ਪਾਰਟੀ ਕਮੇਟੀ ਚੋਣਾਂ ਵਿੱਚ ਵਧੀਆ...

  • fb
  • twitter
  • whatsapp
  • whatsapp
Advertisement

ਸੂਬੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਗਾਮੀ ਕਮੇਟੀ ਚੋਣਾਂ ਦੀ ਤਿਆਰੀ ਨੂੰ ਲੈ ਕੇ ਭਾਜਪਾ ਸੂਬੇ ਵਿਚ ਨਵੇਂ ਮੰਡਲ ਪ੍ਰਧਾਨਾਂ ਦੀ ਨਿਯੁਕਤੀ ਕਰ ਰਹੀ,ਜਿਸ ਨਾਲ ਪਾਰਟੀ ਦੇ ਕੰਮਾਂ ਨੂੰ ਹੋਰ ਗਤੀ ਮਿਲ ਸਕੇ ਤੇ ਪਾਰਟੀ ਕਮੇਟੀ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕਰ ਸਕੇ। ਖਰੜ ਵਿੱਚ ਸੰਗਠਨ ਮੰਤਰੀ ਨਿਵਾਸਲੂ ਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ ਨੇ ਰਾਜਿੰਦਰ ਸ਼ਰਮਾ ਦੇ ਨਾਂ ’ਤੇ ਮੋਹਰ ਲਗਾਈ ਤੇ ਉਨ੍ਹਾਂ ਨੂੰ ਖਰੜ ਮੰਡਲ 1 ਦਾ ਪ੍ਰਧਾਨ ਨਿਯੁਕਤ ਕੀਤਾ। ਰਾਜਿੰਦਰ ਸ਼ਰਮਾ ਨੇ ਇਸ ਜ਼ਿੰਮੇਵਾਰੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਤੇ ਪੂਰੀ ਤਨਦੇਹੀ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਅਹਿਦ ਲਿਆ।

Advertisement
Advertisement
×