ਰਾਜ ਸਭਾ ਉਮੀਦਵਾਰ ਰਾਜਿੰਦਰ ਗੁਪਤਾ ਵੱਲੋਂ ਮਨੀਸ਼ ਸਿਸੋਦੀਆ ਨਾਲ ਮੁਲਾਕਾਤ
ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਾਜਿੰਦਰ ਗੁਪਤਾ ਨੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ। ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਰਾਜਿੰਦਰ ਗੁਪਤਾ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਦੇ ਨਾਲ ਹੀ...
Advertisement
ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਾਜਿੰਦਰ ਗੁਪਤਾ ਨੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਚੰਡੀਗੜ੍ਹ ਵਿਚ ਮੁਲਾਕਾਤ ਕੀਤੀ। ਇਸ ਮੌਕੇ ਮਨੀਸ਼ ਸਿਸੋਦੀਆ ਅਤੇ ਰਾਜਿੰਦਰ ਗੁਪਤਾ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਗਿਆ। ਇਸ ਦੇ ਨਾਲ ਹੀ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।
Advertisement
Advertisement
×