ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬ੍ਰਹਮ ਕੁਮਾਰੀ ਆਸ਼ਰਮ ’ਚ ਰੱਖੜੀ ਦਾ ਤਿਉਹਾਰ ਮਨਾਇਆ

ਸਥਾਨਕ ਮਾਡਲ ਟਾਊਨ ਵਿੱਚ ਸਥਿਤ ਬ੍ਰਹਮ ਕੁਮਾਰੀ ਆਸ਼ਰਮ ਵਿਖੇ ਅੱਜ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬ੍ਰਹਮ ਕੁਮਾਰੀ ਭੈਣਾਂ ਵੱਲੋਂ ਪਤਵੰਤਿਆਂ ਦੇ ਰੱਖੜੀਆਂ ਬੰਨ੍ਹੀਆਂ ਗਈਆਂ ਹਨ। ਇਸ ਮੌਕੇ ਕੌਂਸਲਰ ਬਹਾਦਰ ਸਿੰਘ ਓਕੇ, ਨੰਦੀ ਪਾਲ ਬਾਂਸਲ ਨੇ ਵਿਸ਼ੇਸ਼ ਤੌਰ ’ਤੇ...
ਬ੍ਰਹਮ ਕੁਮਾਰੀ ਭੈਣ ਕੌਂਸਲਰ ਨੰਦੀਪਾਲ ਬਾਂਸਲ ਤੇ ਕੌਂਸਲਰ ਬਹਾਦਰ ਸਿੰਘ ਓਕੇ ਦੇ ਰੱਖੜੀ ਬੰਨ੍ਹਦੀ ਹੋਈ।
Advertisement
ਸਥਾਨਕ ਮਾਡਲ ਟਾਊਨ ਵਿੱਚ ਸਥਿਤ ਬ੍ਰਹਮ ਕੁਮਾਰੀ ਆਸ਼ਰਮ ਵਿਖੇ ਅੱਜ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬ੍ਰਹਮ ਕੁਮਾਰੀ ਭੈਣਾਂ ਵੱਲੋਂ ਪਤਵੰਤਿਆਂ ਦੇ ਰੱਖੜੀਆਂ ਬੰਨ੍ਹੀਆਂ ਗਈਆਂ ਹਨ। ਇਸ ਮੌਕੇ ਕੌਂਸਲਰ ਬਹਾਦਰ ਸਿੰਘ ਓਕੇ, ਨੰਦੀ ਪਾਲ ਬਾਂਸਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਬ੍ਰਹਮ ਕੁਮਾਰੀ ਆਸ਼ਰਮ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬ੍ਰਹਮ ਕੁਮਾਰੀ ਭੈਣਾਂ ਨੇ ਬਹਾਦਰ ਸਿੰਘ ਓਕੇ, ਨੰਦੀ ਪਾਲ ਬਾਂਸਲ ਤੇ ਹੋਰਨਾਂ ਦੇ ਗੁੱਟ ’ਤੇ ਰੱਖੜੀਆਂ ਬੰਨ੍ਹੀਆਂ। 

 

Advertisement

Advertisement