DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਾਰਿਸ ਪੰਜਾਬ ਵੱਲੋਂ ਰੈਲੀ

ਇੱਥੋਂ ਨੇੜਲੇ ਪਿੰਡ ਘੜੂੰਆਂ ਵਿੱਚ ਅੱਜ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰੈਲੀ ਕੀਤੀ ਗਈ, ਜਿਸ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਜਥੇਦਾਰ ਰਾਜ ਸਿੰਘ, ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਆਗੂ ਮੌਜੂਦ ਸਨ।...

  • fb
  • twitter
  • whatsapp
  • whatsapp
featured-img featured-img
ਪਿੰਡ ਘੜੂੰਆਂ ਵਿੱਚ ਰੈਲੀ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ।
Advertisement

ਇੱਥੋਂ ਨੇੜਲੇ ਪਿੰਡ ਘੜੂੰਆਂ ਵਿੱਚ ਅੱਜ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਰੈਲੀ ਕੀਤੀ ਗਈ, ਜਿਸ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ, ਜਥੇਦਾਰ ਰਾਜ ਸਿੰਘ, ਮਨਪ੍ਰੀਤ ਸਿੰਘ ਇਆਲੀ ਅਤੇ ਹੋਰ ਆਗੂ ਮੌਜੂਦ ਸਨ। ਆਗੂਆਂ ਨੇ ਲੋਕਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੇ ਹੱਕਾਂ ਅਤੇ ਹੋਰ ਪੰਥਕ ਮਾਮਲਿਆਂ ਨੂੰ ਅਣਗੌਲਿਆ ਕੀਤਾ ਗਿਆ ਹੈ। ਅੱਜ ਪੰਜਾਬ ਵਿੱਚ ਹਰ ਵਰਗ ਦੁਖੀ ਹੈ। ਸੂਬੇ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ ਅਤੇ ਬਿਜਲੀ ਕਾਰਨ ਜਿੱਥੇ ਕਾਰੋਬਾਰ ਬੰਦ ਹੋਣ ਕਿਨਾਰੇ ਹਨ, ਉੱਥੇ ਕਿਸਾਨਾਂ ਵੀ ਦੁਖੀ ਹਨ।

ਇਸ ਦੌਰਾਨ ਖਰੜ ਦੇ ਸਾਬਕਾ ਕੌਂਸਲਰ ਸਰਬਜੀਤ ਕੌਰ ਦੇ ਪਤੀ ਨਵਦੀਪ ਸਿੰਘ ਬੱਬੂ ਆਪਣੇ ਸਾਥੀਆਂ ਸਣੇ ਪਾਰਟੀ ਵਿੱਚ ਸ਼ਾਮਲ ਹੋਏ।

Advertisement

Advertisement
Advertisement
×