ਰਵੀ ਸ਼ਰਮਾ ਬਣੇ ਸਪੋਰਟਸ ਸੈੱਲ ਦੇ ਜ਼ਿਲ੍ਹਾ ਪ੍ਰਧਾਨ
ਦਾਸ ਐਸੋਸੀਏਟਸ ਮੁੱਲਾਂਪੁਰ ਗਰੀਬਦਾਸ ਦੇ ਸੰਚਾਲਕ, ਵਿਸ਼ਵਕਰਮਾ ਮਹਾਵੀਰ ਰੈਸਲਿੰਗ ਕਲੱਬ ਮੁੱਲਾਂਪੁਰ ਗਰੀਬਦਾਸ ਦੇ ਸੀਨੀਅਰ ਆਗੂ ਰਵੀ ਸ਼ਰਮਾ ਨੂੰ ਖੇਡਾਂ ਦੇ ਖੇਤਰ ਵਿੱਚ ਪਾਏ ਯੋਗਦਾਨ ਦੇ ਮੱਦੇਨਜ਼ਰ ਭਾਜਪਾ ਦੇ ਜ਼ਿਲ੍ਹਾ ਮੁਹਾਲੀ ਤੋਂ ਪ੍ਰਧਾਨ ਸੰਜੀਵ ਵਸ਼ਿਸ਼ਟ ਵੱਲੋਂ ਭਾਜਪਾ ਖੇਡ ਸੈੱਲ ਦਾ ਮੁਹਾਲੀ...
Advertisement
ਦਾਸ ਐਸੋਸੀਏਟਸ ਮੁੱਲਾਂਪੁਰ ਗਰੀਬਦਾਸ ਦੇ ਸੰਚਾਲਕ, ਵਿਸ਼ਵਕਰਮਾ ਮਹਾਵੀਰ ਰੈਸਲਿੰਗ ਕਲੱਬ ਮੁੱਲਾਂਪੁਰ ਗਰੀਬਦਾਸ ਦੇ ਸੀਨੀਅਰ ਆਗੂ ਰਵੀ ਸ਼ਰਮਾ ਨੂੰ ਖੇਡਾਂ ਦੇ ਖੇਤਰ ਵਿੱਚ ਪਾਏ ਯੋਗਦਾਨ ਦੇ ਮੱਦੇਨਜ਼ਰ ਭਾਜਪਾ ਦੇ ਜ਼ਿਲ੍ਹਾ ਮੁਹਾਲੀ ਤੋਂ ਪ੍ਰਧਾਨ ਸੰਜੀਵ ਵਸ਼ਿਸ਼ਟ ਵੱਲੋਂ ਭਾਜਪਾ ਖੇਡ ਸੈੱਲ ਦਾ ਮੁਹਾਲੀ ਤੋਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਰਵੀ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।
Advertisement