ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੁੰਡੀ ਖਰੜ ਦੀ ਰਵਲੀਨ ਕੌਰ ਨੇ ਜਿੱਤਿਆ ਸੋਨ ਤਗ਼ਮਾ

ਪੱਤਰ ਪ੍ਰੇਰਕ ਖਰੜ, 21 ਜੂਨ ਨੈਸ਼ਨਲ ਗੱਤਕਾ ਐਸੋਸੀਏਸਨ ਆਫ ਇੰਡੀਆ ਵੱਲੋਂ ਦਿੱਲੀ ਵਿੱਚ ਕਰਵਾਈ ਕੌਮੀ ਗਤਕਾ ਚੈਂਪੀਅਨਸ਼ਿਪ ਵਿੱਚ ਰਵਲੀਨ ਕੌਰ ਮੁੰਡੀ ਖਰੜ ਨੇ ਸਿੰਗਲ ਸੋਟੀ ਟੀਮ ਅਤੇ ਵਿਅਕਤੀਗਤ ਵਿੱਚੋਂ ਸੋਨ ਤਗ਼ਮਾ ਪ੍ਰਾਪਤ ਕੀਤਾ। ਇਸ ਖਿਡਾਰਨ ਨੂੰ ਇਸ ਚੈਂਪੀਅਨਸ਼ਿਪ ਵਿੱਚੋਂ ਬਿਹਤਰੀਨ...
Advertisement

ਪੱਤਰ ਪ੍ਰੇਰਕ

ਖਰੜ, 21 ਜੂਨ

Advertisement

ਨੈਸ਼ਨਲ ਗੱਤਕਾ ਐਸੋਸੀਏਸਨ ਆਫ ਇੰਡੀਆ ਵੱਲੋਂ ਦਿੱਲੀ ਵਿੱਚ ਕਰਵਾਈ ਕੌਮੀ ਗਤਕਾ ਚੈਂਪੀਅਨਸ਼ਿਪ ਵਿੱਚ ਰਵਲੀਨ ਕੌਰ ਮੁੰਡੀ ਖਰੜ ਨੇ ਸਿੰਗਲ ਸੋਟੀ ਟੀਮ ਅਤੇ ਵਿਅਕਤੀਗਤ ਵਿੱਚੋਂ ਸੋਨ ਤਗ਼ਮਾ ਪ੍ਰਾਪਤ ਕੀਤਾ। ਇਸ ਖਿਡਾਰਨ ਨੂੰ ਇਸ ਚੈਂਪੀਅਨਸ਼ਿਪ ਵਿੱਚੋਂ ਬਿਹਤਰੀਨ ਖਿਡਾਰੀ ਵਜੋਂ ਚੁਣਿਆ ਗਿਆ ਸੀ। ਅੱਜ ਮੁੰਡੀ ਖਰੜ ਵਿੱਚ ਰਵਲੀਨ ਕੌਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਅਮਰੀਕ ਸਿੰਘ ਹੈਪੀ, ਧਨਵੰਤ ਸਿੰਘ, ਮਨਦੀਪ ਸਿੰਘ, ਭੁਪਿੰਦਰ ਸਿੰਘ, ਹਰਭਗਤ ਸਿੰਘ, ਤਜਿੰਦਰ ਸਿੰਘ, ਰਵਿੰਦਰ ਸਿੰਘ, ਹਰਸਵੀਰ ਸਿੰਘ, ਅਸ਼ੋਕ ਕੁਮਾਰ, ਹਰਜਿੰਦਰ ਸਿੰਘ ਅਤੇ ਲਖਮੀਰ ਸਿੰਘ ਆਦਿ ਮੈਂਬਰ ਹਾਜ਼ਰ ਸਨ।

Advertisement