ਰਾਹਤ: ਦੱਖਣੀ ਅਫਰੀਕਾ ਤੋਂ ਪਰਤਿਆ ਚੰਡੀਗੜ੍ਹ ਵਾਸੀ ਓਮੀਕਰੋਨ ਪੀੜਤ ਨਹੀਂ

ਰਾਹਤ: ਦੱਖਣੀ ਅਫਰੀਕਾ ਤੋਂ ਪਰਤਿਆ ਚੰਡੀਗੜ੍ਹ ਵਾਸੀ ਓਮੀਕਰੋਨ ਪੀੜਤ ਨਹੀਂ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 7 ਦਸੰਬਰ

ਇਥੋਂ ਦਾ 39 ਵਰ੍ਹਿਆਂ ਦਾ ਵਸਨੀਕ, ਜੋ ਕਿ ਦੱਖਣੀ ਅਫਰੀਕਾ ਤੋਂ ਪਰਤਿਆ ਸੀ, ਉਹ ਕਰੋਨਾ ਦੇ ਨਵੇਂ ਸਰੂਪ ਓਮੀਕਰੋਨ ਤੋਂ ਪੀੜਤ ਨਹੀਂ ਹੈ। ਇਹ ਜਾਣਕਾਰੀ ਉਸ ਦੇ ਸੈਂਪਲ ਦੀ ਜਾਂਚ ਰਿਪੋਰਟ ਵਿੱਚ ਅੱਜ ਸ਼ਾਮ ਨੂੰ ਮਿਲੀ ਹੈ। ਉਹ 21 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਪਰਤਿਆ ਸੀ ਤੇ ਉਸ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਸੀ। ਉਸ ਦੀ ਆਰਟੀ-ਪੀਸੀਆਰ ਰਿਪੋਰਟ ਨੈਗੇਟਿਵ ਸੀ। ਕੋਵਿਡ ਨਿਯਮਾਂ ਅਨੁਸਾਰ ਉਸ ਦਾ ਮੁੜ ਸੈਂਪਲ ਲਿਆ ਗਿਆ ਸੀ ਤੇ ਪਾਜ਼ੇਟਿਵ ਸੈਂਪਲ ਜਾਂਚ ਲਈ ਦਿੱਲੀ ਦੀ ਲੈਬਾਰਟਰੀ ਵਿੱਚ ਭੇਜਿਆ ਗਿਆ ਸੀ ਜਿਥੇ ਉਸ ਨੂੰ ਓਮੀਕਰੋਨ ਨਾ ਹੋਣ ਦੀ ਪੋਸ਼ਟੀ ਹੋਈ ਹੈ। ਉਹ ਡੈਲਟਾ (ਬੀ.1.617.2) ਤੋਂ ਪੀੜਤ ਪਾਇਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All