ਰਵਿਦਾਸ ਧਰਮਸ਼ਾਲਾ ’ਚ ਧਾਰਮਿਕ ਸਮਾਗਮ
ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ਵਿੱਚ ਗੁਰੂ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਸਥਾਨਕ ਰੂਪਨਗਰ ਰੋਡ ’ਤੇ ਸਥਿਤ ਰਵਿਦਾਸ ਧਰਮਸ਼ਾਲਾ ਵਿੱਚ ਧਾਰਮਿਕ ਸਮਾਗਮ ਹੋਇਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਰਾਗੀ ਤੇ ਢਾਡੀ ਜਥਿਆਂ ਨੇ ਹਾਜ਼ਰੀ...
Advertisement
Advertisement
×

