ਮੁੱਲਾਂਪੁਰ ਗਰੀਬਦਾਸ ਵਿੱਚ ਦੰਗਲ ਅੱਜ
ਛਿੰਜ ਸੁਸਾਇਟੀ ਪਿੰਡ ਮੁੱਲਾਂਪੁਰ ਗਰੀਬਦਾਸ ਵੱਲੋਂ ਗੁੱਗਾ ਮਾੜੀ ਦੇ ਸਾਲਾਨਾ ਮੇਲੇ ਮੌਕੇ ਦੰਗਲ 13 ਅਗਸਤ ਨੂੰ ਕਰਵਾਇਆ ਜਾਵੇਗਾ। ਛਿੰਜ ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਮੱਲ, ਰਵਿੰਦਰ ਸਿੰਘ ਕਾਲਾ, ਧਰਮਿੰਦਰ ਸਿੰਘ ਤੇ ਤਰਲੋਚਨ ਸਿੰਘ ਨੇ ਦੱਸਿਆ ਕਿ ਪਹਿਲੀ ਵੱਡੀ ਝੰਡੀ ਦੀ...
Advertisement
ਛਿੰਜ ਸੁਸਾਇਟੀ ਪਿੰਡ ਮੁੱਲਾਂਪੁਰ ਗਰੀਬਦਾਸ ਵੱਲੋਂ ਗੁੱਗਾ ਮਾੜੀ ਦੇ ਸਾਲਾਨਾ ਮੇਲੇ ਮੌਕੇ ਦੰਗਲ 13 ਅਗਸਤ ਨੂੰ ਕਰਵਾਇਆ ਜਾਵੇਗਾ। ਛਿੰਜ ਸੁਸਾਇਟੀ ਦੇ ਪ੍ਰਧਾਨ ਸ਼ੇਰ ਸਿੰਘ ਮੱਲ, ਰਵਿੰਦਰ ਸਿੰਘ ਕਾਲਾ, ਧਰਮਿੰਦਰ ਸਿੰਘ ਤੇ ਤਰਲੋਚਨ ਸਿੰਘ ਨੇ ਦੱਸਿਆ ਕਿ ਪਹਿਲੀ ਵੱਡੀ ਝੰਡੀ ਦੀ ਕੁਸ਼ਤੀ ਸਿਕੰਦਰ ਸ਼ੇਖ ਤੇ ਸਾਹਿਲ ਕੁਹਾਲੀ, ਦੂਜੀ ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਤੇ ਜੌਂਟੀ ਗੁੱਜਰ ਅਤੇ ਤੀਜੀ ਝੰਡੀ ਦੀ ਕੁਸ਼ਤੀ ਹੌਦੀ ਇਰਾਨ ਮੁੱਲਾਂਪੁਰ ਗਰੀਬਦਾਸ ਤੇ ਸ਼ਾਨਵੀਰ ਕੁਹਾਲੀ ਵਿਚਕਾਰ ਹੋਵੇਗੀ।
Advertisement
Advertisement
×