DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Road Construction: ਹਲਕਾ ਖਰੜ ਵਿੱਚ ਪਲਹੇੜੀ-ਤਿਊੜ ਸੜਕ ਦੀ ਉਸਾਰੀ ਸ਼ੁਰੂ

ਹਲਕਾ ਖਰੜ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਪਿੰਡ ਪਲਹੇੜੀ ਤੋਂ ਰੁੜਕੀ ਖਾਮ ਹੁੰਦਿਆਂ ਤਿਊੜ ਤੱਕ ਨਵੀਂ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਕਰੀਬ 3 ਕਿਲੋਮੀਟਰ ਲੰਬੀ ਇਸ ਸੜਕ ’ਤੇ ਲੁੱਕ ਪਾਇਆ...

  • fb
  • twitter
  • whatsapp
  • whatsapp
featured-img featured-img
ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਉਂਦੇ ਹੋਏ ਪਰਮਿੰਦਰ ਸਿੰਘ ਗੋਲਡੀ ਅਤੇ ਹੋਰ।
Advertisement

ਹਲਕਾ ਖਰੜ ਦੇ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਪਿੰਡ ਪਲਹੇੜੀ ਤੋਂ ਰੁੜਕੀ ਖਾਮ ਹੁੰਦਿਆਂ ਤਿਊੜ ਤੱਕ ਨਵੀਂ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਕਰੀਬ 3 ਕਿਲੋਮੀਟਰ ਲੰਬੀ ਇਸ ਸੜਕ ’ਤੇ ਲੁੱਕ ਪਾਇਆ ਜਾ ਰਿਹਾ ਹੈ, ਜਿਸ ਨਾਲ ਇਲਾਕਾ ਵਾਸੀਆਂ ਦੀਆਂ ਆਵਾਜਾਈ ਸਬੰਧੀ ਮੁਸ਼ਕਲਾਂ ਹੱਲ ਹੋਣਗੀਆਂ। ਗੋਲਡੀ ਨੇ ਕਿਹਾ ਕਿ ਲੋਕਾਂ ਨੂੰ ਲੰਮੇ ਸਮੇਂ ਤੱਕ ਸੁਚਾਰੂ ਆਵਾਜਾਈ ਸਹੂਲਤ ਦੇਣ ਲਈ ਕੰਮ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਬੁਨਿਆਦੀ ਸਹੂਲਤਾਂ ਦੇਣਾ ਉਨ੍ਹਾਂ ਦੀ ਪਹਿਲ ਹੈ।

Advertisement
Advertisement
×