ਰੂਪਨਗਰ ਦਾ ਆਰ.ਟੀ.ਓ ਗੁਰਵਿੰਦਰ ਸਿੰਘ ਜੌਹਲ ਮੁਅੱਤਲ
ਪੰਜਾਬ ਸਰਕਾਰ ਵੱਲੋਂ ਗੁਰਵਿੰਦਰ ਸਿੰਘ ਜੌਹਲ ਪੀ.ਸੀ.ਐੱਸ, ਆਰ.ਟੀ.ਓ ਰੂਪਨਗਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਅਧਿਕਾਰੀ ਨੂੰ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਜਸ਼ਨਾਂ ਦੀ ਸ਼ੁਰੂਆਤ ਮੌਕੇ ਬੱਸਾਂ ਦਾ ਢੁੱਕਵਾਂ ਪ੍ਰਬੰਧ ਕਰਨ ਵਿੱਚ ਅਣਗਹਿਲੀ ਵਰਤਣ ਕਾਰਨ ਮੁਅੱਤਲ ਕੀਤਾ ਗਿਆ...
Advertisement
ਪੰਜਾਬ ਸਰਕਾਰ ਵੱਲੋਂ ਗੁਰਵਿੰਦਰ ਸਿੰਘ ਜੌਹਲ ਪੀ.ਸੀ.ਐੱਸ, ਆਰ.ਟੀ.ਓ ਰੂਪਨਗਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੂਤਰਾਂ ਅਨੁਸਾਰ ਅਧਿਕਾਰੀ ਨੂੰ 350 ਸਾਲਾਂ ਸ਼ਹੀਦੀ ਸ਼ਤਾਬਦੀ ਦੇ ਜਸ਼ਨਾਂ ਦੀ ਸ਼ੁਰੂਆਤ ਮੌਕੇ ਬੱਸਾਂ ਦਾ ਢੁੱਕਵਾਂ ਪ੍ਰਬੰਧ ਕਰਨ ਵਿੱਚ ਅਣਗਹਿਲੀ ਵਰਤਣ ਕਾਰਨ ਮੁਅੱਤਲ ਕੀਤਾ ਗਿਆ ਹੈ। ਮੁੱਖ ਸਕੱਤਰ ਪੰਜਾਬ ਸਰਕਾਰ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਜਿਲਦ-1 ਭਾਗ-1 ਦੇ ਨਿਯਮ 7.2 ਅਧੀਨ ਦਰਜ ਉਪਬੰਧਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ ਤੇ ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਹੋਵੇਗਾ।
Advertisement
Advertisement
