ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੂਪਨਗਰ ਪੁਲੀਸ ਵੱਲੋਂ ਨਸ਼ੀਲਾ ਪਾਊਡਰ ਤੇ ਸ਼ਰਾਬ ਬਰਾਮਦ

ਜ਼ਿਲ੍ਹਾ ਪੁਲੀਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ ਹੋਇਆਂ 255 ਗਰਾਮ ਨਸ਼ੀਲਾ ਪਾਊਡਰ ਅਤੇ 283 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਮੋਰਿੰਡਾ ਪੁਲੀਸ ਨੇ ਜੋਬਨ ਸਿੰਘ ਵਾਸੀ ਤਰਨ ਤਾਰਨ ਤੋਂ 255 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਅਤੇ ਨੰਗਲ ਪੁਲੀਸ...
Advertisement

ਜ਼ਿਲ੍ਹਾ ਪੁਲੀਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ ਹੋਇਆਂ 255 ਗਰਾਮ ਨਸ਼ੀਲਾ ਪਾਊਡਰ ਅਤੇ 283 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਮੋਰਿੰਡਾ ਪੁਲੀਸ ਨੇ ਜੋਬਨ ਸਿੰਘ ਵਾਸੀ ਤਰਨ ਤਾਰਨ ਤੋਂ 255 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਅਤੇ ਨੰਗਲ ਪੁਲੀਸ ਨੇ ਅਜੂਬ ਖਾਨ ਵਾਸੀ ਨਿੱਕੂ ਨੰਗਲ ਨੂੰ ਨਸ਼ੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਥਾਣਾ ਸਿਟੀ ਰੂਪਨਗਰ ਪੁਲੀਸ ਨੇ ਦੋ ਪਿਕਅੱਪ ਵਾਹਨਾਂ ਵਿੱਚੋਂ 283 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਉਪਰੰਤ ਮੁਲਜ਼ਮਾਂ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ।

Advertisement
Advertisement
Show comments