ਸੈਕਰਡ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
69ਵੇਂ ਸਕੂਲ ਡਿਸਟ੍ਰਿਕਟ ਗੇਮਜ਼ ਦੇ ਤਾਇਕਵਾਂਡੋ ਡਿਸਟ੍ਰਿਕਟ ਚੈਂਪਅਨਸ਼ਿਪ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਸਕੂਲ, ਫਤਹਿਗੜ੍ਹ ਸਾਹਿਬ ਵਿੱਚ ਕਰਵਾਈ ਗਈ, ਜਿਸ ਵਿਚ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਛੇ ਤਮਗੇ ਜਿਨ੍ਹਾਂ ਵਿੱਚ ਚਾਰ ਸੋਨੇ ਅਤੇ ਦੋ...
Advertisement
69ਵੇਂ ਸਕੂਲ ਡਿਸਟ੍ਰਿਕਟ ਗੇਮਜ਼ ਦੇ ਤਾਇਕਵਾਂਡੋ ਡਿਸਟ੍ਰਿਕਟ ਚੈਂਪਅਨਸ਼ਿਪ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਸਕੂਲ, ਫਤਹਿਗੜ੍ਹ ਸਾਹਿਬ ਵਿੱਚ ਕਰਵਾਈ ਗਈ, ਜਿਸ ਵਿਚ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਜਲਾਲਪੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਛੇ ਤਮਗੇ ਜਿਨ੍ਹਾਂ ਵਿੱਚ ਚਾਰ ਸੋਨੇ ਅਤੇ ਦੋ ਚਾਂਦੀ ਦੇ ਤਗਮੇ ਜਿੱਤੇ। ਸਕੂਲ ਦੀਆਂ 4 ਹੋਣਹਾਰ ਖਿਡਾਰਨਾਂ ਦੀ ਚੋਣ ਰਾਜ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਲਈ ਹੋਈ। ਸਕੂਲ ਪ੍ਰਿੰਸੀਪਲ ਦਿਵਿਆ ਮਹਿਤਾ ਨੇ ਵਿਦਿਆਰਥੀ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਮੈਨੇਜਿੰਗ ਡਾਇਰੈਕਟਰ ਜੇਪੀਐੱਸ ਜੌਲੀ, ਡਿਪਟੀ ਮੈਨੇਜਿੰਗ ਡਾਇਰੈਕਟਰ ਸਤਿੰਦਰਜੀਤ ਜੌਲੀ ਅਤੇ ਪ੍ਰੈਜ਼ੀਡੈਂਟ ਨਵੇਰਾ ਜੋਲੀ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
Advertisement
Advertisement
×