ਡੇਰਾ ਨਮੋਨਾਥ ਚੌਬਦਾਰਾ ਤੋਂ ਬੂਟੇ ਲਾਉਣ ਦੀ ਮੁਹਿੰਮ ਵਿੱਢੀ
ਰਾਮ ਸਰਨ ਸੂਦ
ਅਮਲੋਹ, 10 ਜਲਾਈ
ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਗੁਰ ਅਸ਼ੀਸ਼ ਚੈਰੀਟੇਬਲ ਟਰੱਸਟ ਵੱਲੋਂ ‘ਗ੍ਰੀਨ ਪੰਜਾਬ ਕਲੀਨ ਪੰਜਾਬ’ ਮੁਹਿੰਮ ਤਹਿਤ ਡੇਰਾ ਨਮੋਨਾਥ ਰਾਏਪੁਰ ਚੌਬਦਾਰਾ ਵਿਖੇ ਮਹਾਂਪੁਰਖਾਂ ਦਾ ਆਸ਼ੀਰਵਾਦ ਹਾਸਲ ਕਰਨ ਉਪਰੰਤ ਬੂਟੇ ਲਗਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ। ਇਸ ਮੌਕੇ ਜ਼ਿਲ੍ਹਾ ਜਥੇਦਾਰ ਸਰਨਜੀਤ ਸਿੰਘ ਚਨਾਰਥਲ ਸਮੇਤ ਹਲਕੇ ਦੇ ਆਗੂ ਅਤੇ ਵਰਕਰ ਸ਼ਾਮਲ ਸਨ। ਇਸ ਮੌਕੇ ਹਰਿੰਦਰ ਸਿੰਘ ਦੀਵਾ, ਕੁਲਦੀਪ ਸਿੰਘ ਮੁੱਢੜੀਆ, ਜਸਵਿੰਦਰ ਸਿੰਘ ਗਰੇਵਾਲ, ਹਰਮਿੰਦਰ ਸਿੰਘ ਕੁੰਭੜਾ, ਗੁਰਦੀਪ ਸਿੰਘ ਬੱਬੀ, ਸੱਜਣ ਸਿੰਘ ਚੌਬਦਾਰਾ, ਸ਼ਰਧਾ ਸਿੰਘ ਛੰਨਾ, ਸੁਖਦੇਵ ਸਿੰਘ, ਜਥੇਦਾਰ ਕੁਲਦੀਪ ਸਿੰਘ ਮਛਰਾਈ, ਯੂਥ ਆਗੂ ਕੰਵਲਜੀਤ ਸਿੰਘ ਗਿੱਲ, ਸਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਯਾਦਵਿੰਦਰ ਸਿੰਘ ਸਲਾਣਾ, ਗੁਰਬਖਸ਼ ਸਿੰਘ ਬੈਣਾ, ਹਰਚੰਦ ਸਿੰਘ ਕਪੂਰਗੜ੍ਹ, ਜਥੇਦਾਰ ਹਰਬੰਸ ਸਿੰਘ ਬਡਾਲੀ, ਨਾਜ਼ਰ ਸਿੰਘ ਮੰਡੀ, ਕੁਲਵਿੰਦਰ ਸਿੰਘ ਭੰਗੂ, ਅਮਨਦੀਪ ਸਿੰਘ ਭੱਦਲਥੂਹਾ, ਬਲਵੰਤ ਸਿੰਘ ਘੁੱਲੂਮਾਜਰਾ, ਗੁਰਕੀਰਤ ਸਿੰਘ ਪਨਾਗ, ਜਰਨੈਲ ਸਿੰਘ ਮਾਜਰੀ, ਪਰਮਿੰਦਰ ਸਿੰਘ ਨੀਟਾ ਸੰਧੂ, ਮਿੰਟੂ ਅਰੋੜਾ, ਗੁਰਪ੍ਰੀਤ ਸਿੰਘ ਨੋਨੀ, ਗੁਰਦੀਪ ਸਿੰਘ ਅਮਲੋਹ, ਲਵਦੀਪ ਸਿੰਘ ਬੁੱਗਾ, ਸ਼ਿੰਗਾਰਾ ਸਿੰਘ ਮਾਲੋਵਾਲ, ਜਤਿੰਦਰ ਸਿੰਘ ਧਾਲੀਵਾਲ, ਪ੍ਰਦੀਪ ਕੁਮਾਰ ਮਿੱਟੂ, ਕੇਵਲ ਖਾਂ ਧਰਮਗੜ੍ਹ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਬੀਬੀ ਰਾਜਪ੍ਰੀਤ ਕੌਰ, ਰਾਜੂ ਖਾ ਸਲਾਣਾ, ਗੁਰਮੁਖ ਸਿੰਘ ਭੱਦਲਥੂਹਾ, ਜਸ਼ਨ ਸ਼ਾਹਪੁਰ, ਹਰਮਿੰਦਰ ਸਿੰਘ ਦਨਘੇੜੀ, ਗੇਜ ਸਿੰਘ ਰਾਈਏਵਾਲ, ਕਸ਼ਮੀਰਾ ਸਿੰਘ ਸੋਨੀ, ਕਸਮੀਰਾ ਸਿੰਘ ਸ਼ੇਰਪੁਰ ਮਾਜਰਾ ਅਤੇ ਪ੍ਰਿਥੀਪਾਲ ਸਿੰਘ ਹਾਜ਼ਰ ਸਨ।