ਮੰਦਰ ਦੇ ਲੈਂਟਰ ਲਈ ਸਰੀਏ ਦੀ ਸੇਵਾ
ਪਿੰਡ ਰਾਣੀ ਮਾਜਰਾ ਵਿੱਚ ਸ਼ੀਤਲਾ ਮਾਤਾ ਮੰਦਰ ਦਾ ਨਿਰਮਾਣ ਪਿੰਡ ਦੀ ਧਾਰਮਿਕ ਅਤੇ ਸਮਾਜਿਕ ਏਕਤਾ ਦਾ ਨਵਾਂ ਕੇਂਦਰ ਬਣੇਗਾ। ਇਹ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੇ ਮੰਦਰ ਦੇ ਲੈਂਟਰ ਪਾਉਣ ਦੇ ਕੰਮ ਦਾ ਉਦਘਾਟਨ ਕਰਨ...
Advertisement
ਪਿੰਡ ਰਾਣੀ ਮਾਜਰਾ ਵਿੱਚ ਸ਼ੀਤਲਾ ਮਾਤਾ ਮੰਦਰ ਦਾ ਨਿਰਮਾਣ ਪਿੰਡ ਦੀ ਧਾਰਮਿਕ ਅਤੇ ਸਮਾਜਿਕ ਏਕਤਾ ਦਾ ਨਵਾਂ ਕੇਂਦਰ ਬਣੇਗਾ। ਇਹ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਤੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਨੇ ਮੰਦਰ ਦੇ ਲੈਂਟਰ ਪਾਉਣ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਕੀਤਾ। ਸ੍ਰੀ ਸੈਣੀ ਨੇ ਆਪਣੀ ਕਿਰਤ ਕਮਾਈ ਵਿੱਚੋਂ 17 ਕੁਇੰਟਲ ਸਰੀਆ ਅਤੇ 100 ਥੈਲੇ ਸੀਮਿੰਟ ਮੰਦਰ ਲਈ ਦਿੱਤੇ। ਇਸ ਮੌਕੇ ਹਰਪ੍ਰੀਤ ਸਿੰਘ ਸੈਣੀ, ਗੁਲਜ਼ਾਰ ਸਿੰਘ ਟਿਵਾਣਾ, ਦਿਆਲ ਸਿੰਘ ਸੈਣੀ, ਪੁਸ਼ਪਿੰਦਰ ਮਹਿਤਾ ਸਮੇਤ ਪਿੰਡ ਵਾਸੀ ਅਤੇ ਮੰਦਿਰ ਕਮੇਟੀ ਦੇ ਮੈਂਬਰ ਮੌਜੂਦ ਸਨ।
Advertisement
Advertisement
×

