ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਐੱਸਡੀ ਕਾਲਜ ਦੀ ਦਸਤਾਵੇਜ਼ੀ ਦਾ ਦਾਦਾ ਸਾਹਿਬ ਫਾਲਕੇ ਫਿਲਮ ਫੈਸਟੀਵਲ ’ਚ ਵਿਸ਼ੇਸ਼ ਸਨਮਾਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 5 ਮਈ ਜੀਜੀਡੀ ਐਸਡੀ ਕਾਲਜ ਸੈਕਟਰ 32 ਦੀ ਦਸਤਾਵੇਜ਼ੀ ‘ਦ੍ਰਵਯਪ੍ਰਾਂਤ’ (ਨਸ਼ੇ ਮੁਕਤੀ ਵੱਲ) ਨੂੰ ਨਵੀਂ ਦਿੱਲੀ ਵਿੱਚ ਕਰਵਾਏ 15ਵੇਂ ਦਾਦਾ ਸਾਹਿਬ ਫਾਲਕੇ ਫਿਲਮ ਫੈਸਟੀਵਲ-2025 ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਦਸਤਾਵੇਜ਼ੀ ਪੋਸਟ ਗ੍ਰੈਜੂਏਟ ਪੱਤਰਕਾਰਤਾ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 5 ਮਈ

Advertisement

ਜੀਜੀਡੀ ਐਸਡੀ ਕਾਲਜ ਸੈਕਟਰ 32 ਦੀ ਦਸਤਾਵੇਜ਼ੀ ‘ਦ੍ਰਵਯਪ੍ਰਾਂਤ’ (ਨਸ਼ੇ ਮੁਕਤੀ ਵੱਲ) ਨੂੰ ਨਵੀਂ ਦਿੱਲੀ ਵਿੱਚ ਕਰਵਾਏ 15ਵੇਂ ਦਾਦਾ ਸਾਹਿਬ ਫਾਲਕੇ ਫਿਲਮ ਫੈਸਟੀਵਲ-2025 ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਦਸਤਾਵੇਜ਼ੀ ਪੋਸਟ ਗ੍ਰੈਜੂਏਟ ਪੱਤਰਕਾਰਤਾ ਤੇ ਜਨ ਸੰਚਾਰ ਵਿਭਾਗ ਵੱਲੋਂ ਤਿਆਰ ਕੀਤੀ ਗਈ ਹੈ। ਇਸ ਡਾਕੂਮੈਂਟਰੀ ਨੂੰ 130 ਦੇਸ਼ਾਂ ਤੋਂ ਆਈਆਂ 700 ਤੋਂ ਵੱਧ ਐਂਟਰੀਆਂ ਵਿੱਚੋਂ ਚੁਣਿਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਅਜੈ ਸ਼ਰਮਾ ਨੇ ਡਾ. ਪ੍ਰਿਆ ਚੱਢਾ ਦੀ ਅਗਵਾਈ ਵਾਲੀ ਟੀਮ ਨੂੰ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਧਾਈ ਦਿੱਤੀ। ਡਾਇਰੈਕਟਰ ਡਾ. ਪ੍ਰਿਆ ਚੱਢਾ ਨੇ ਕਿਹਾ ਕਿ ਇਹ ਡਾਕੂਮੈਂਟਰੀ ਪੰਜਾਬ ਵਿੱਚ ਨਸ਼ੇ ਦੀ ਗੰਭੀਰ ਸਮੱਸਿਆ ਨੂੰ ਉਜਾਗਰ ਕਰਦੀ ਹੈ।

Advertisement