Shiromani Akali Dal: ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਸ਼੍ੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਹੁਣੇ ਤੋਂ ਘਰ-ਘਰ ਜਾ ਕੇ ਸੰਪਰਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ...
ਸ਼੍ੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਲਈ ਹੁਣੇ ਤੋਂ ਘਰ-ਘਰ ਜਾ ਕੇ ਸੰਪਰਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੌਕੇ ਪਲਵਿੰਦਰ ਸਿੰਘ ਰਾਮਦਾਸ ਨਗਰ ਨੂੰ ਸਰਹਿੰਦ ਦੇ ਬੀ ਸੀ ਵਿੰਗ ਦਾ ਪ੍ਰਧਾਨ ਪ੍ਰਧਾਨ, ਅਮਰਜੀਤ ਕੌਰ ਸਰਹਿੰਦ ਨੂੰ ਇਸਤਰੀ ਅਕਾਲੀ ਦਲ ਦੀ ਹਲਕਾ ਸੀਨੀਅਰ ਮੀਤ ਪ੍ਰਧਾਨ ਅਤੇ ਜਸਵੀਰ ਕੌਰ ਨੂੰ ਵਾਰਡ ਨੰਬਰ 6 ਦੀ ਪ੍ਰਧਾਨ ਨਿਯੁਕਤ ਕੀਤਾ ਗਿਆ। ਨਵ-ਨਿਯੁਕਤ ਅਹੁਦੇਦਾਰਾਂ ਨੂੰ ਸ੍ਰੀ ਭੁੱਟਾ ਤੇ ਹਲਕਾ ਪ੍ਰਧਾਨ ਹਰਭਜਨ ਕੌਰ ਨੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਰਕੇਸ਼ ਕੁਮਾਰ ਬਾਹਮਣ ਮਾਜਰਾ, ਤਜਿੰਦਰ ਸਿੰਘ ਕੋਹਲੀ, ਪੰਕਜ ਕੁਮਾਰ ਸ਼ਰਮਾ, ਸਰਕਲ ਪ੍ਰਧਾਨ ਜਗਦੀਪ ਸਿੰਘ ਚੱਠਾ ਬਧੋਛੀ, ਤਰੁਣ ਕੁਮਾਰੀ, ਜਰਨੈਲ ਸਿੰਘ ਖ਼ਾਲਸਾ, ਮਨਜੀਤ ਸਿੰਘ ਮਾਨ, ਹਰਪ੍ਰੀਤ ਸਿੰਘ ਤਲਾਣੀਆ, ਜਸਵੀਰ ਸਿੰਘ ਸੋਢੀ, ਸੰਦੀਪ ਸਿੰਘ, ਗੁਰਮੀਤ ਸਿੰਘ, ਵਰਿੰਦਰ ਸਿੰਘ, ਹਰਬੰਸ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਨਛੱਤਰ ਸਿੰਘ, ਹਰਚਰਨ ਸਿੰਘ, ਗੁਰਸੇਵਕ ਸਿੰਘ, ਸਤਵਿੰਦਰ ਸਿੰਘ, ਹਿੰਮਤ ਸਿੰਘ, ਦਵਿੰਦਰ ਸਿੰਘ, ਬਲਿੰਦਰ ਸਿੰਘ, ਜਸਵੀਰ ਕੌਰ, ਹਰਪ੍ਰੀਤ ਕੌਰ, ਪਰਮਜੀਤ ਕੌਰ, ਬੀਬੀ ਪ੍ਰਦੀਪ ਕੌਰ, ਕੁਲਦੀਪ ਕੌਰ, ਪਰਵੀਨ ਕੌਰ, ਰਮਨਦੀਪ ਕੌਰ, ਜਗਜੀਤ ਕੌਰ, ਅੰਮ੍ਰਿਤਪਾਲ ਕੌਰ ਆਦਿ ਹਾਜ਼ਰ ਸਨ।
