ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੋਮਣੀ ਕਮੇਟੀ ਚੋਣਾਂ ਦਾ ਐਲਾਨ ਜਲਦੀ ਹੋਵੇ: ਪੀਰਮੁਹੰਮਦ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਬੀਤੇ ਤਕਰੀਬਨ 14 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ, ਜਿਸ ਕਾਰਨ ਬੀਤੇ ਸਮੇਂ ਸ਼੍ਰੋਮਣੀ ਅਕਾਲੀ ਦਲ ਦਾ ਬਾਦਲ ਧੜਾ ਇਸ ਦੇ ’ਤੇ...
Advertisement

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਬੀਤੇ ਤਕਰੀਬਨ 14 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋਈਆਂ, ਜਿਸ ਕਾਰਨ ਬੀਤੇ ਸਮੇਂ ਸ਼੍ਰੋਮਣੀ ਅਕਾਲੀ ਦਲ ਦਾ ਬਾਦਲ ਧੜਾ ਇਸ ਦੇ ’ਤੇ ਪੂਰੀ ਤਰ੍ਹਾਂ ਕਾਬਜ਼ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੂੰ ਕਿਸੇ ਵੀ ਜਗ੍ਹਾ ਤੇ ਪੰਥਕ ਪ੍ਰੋਗਰਾਮ ਕਰਵਾਉਣ ਲਈ ਇਜਾਜ਼ਤ ਨਹੀ ਮਿਲ ਰਹੀ, ਜਿਸ ਕਾਰਨ ਵਿਰੋਧੀ ਧਿਰਾਂ ਪ੍ਰੇਸ਼ਾਨ ਹੋ ਰਹੀਆਂ ਹਨ। ਉਨ੍ਹਾਂ ਕੇਂਦਰ ਤੋਂ ਚੋਣਾਂ ਕਰਵਾਉਣ ਦੀ ਮੰਗ ਕੀਤੀ।

Advertisement
Advertisement
Show comments