DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮੰਗਾਂ ਨਾ ਮੰਨਣ ਦੇ ਦੋਸ਼ ਲਾਏ

  • fb
  • twitter
  • whatsapp
  • whatsapp
featured-img featured-img
ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਾਬਕਾ ਸੈਨਿਕ। -ਫੋਟੋ: ਚਿੱਲਾ
Advertisement

ਇੱਥੇ ਸਾਬਕਾ ਸੈਨਿਕ ਵੈੱਲਫੇਅਰ ਜਥੇਬੰਦੀ ਦੀ ਮੀਟਿੰਗ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪ੍ਰੇਮ ਸਿੰਘ ਬਨੂੜ ਅਤੇ ਬਲਾਕ ਪ੍ਰਧਾਨ ਕੈਪਟਨ ਬੰਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਕੈਪਟਨ ਅਮਰਜੀਤ ਸਿੰਘ, ਕਰਮ ਸਿੰਘ ਬਨੂੜ, ਸੂਬੇਦਾਰ ਗੁਰਵਿੰਦਰ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ ਖੜੋਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਈ ਸਾਲਾਂ ਤੋਂ ਸਾਬਕਾ ਸੈਨਿਕਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਦੇਸ਼ ਭਰ ਦੇ ਸਾਬਕਾ ਸੈਨਿਕਾਂ ਵਿੱਚ ਰੋਸ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮਿਲਟਰੀ ਸਰਵਿਸ ਤਨਖਾਹ ਅਤੇ ਅੰਗਹੀਣਤਾ ਪੈਨਸ਼ਨ ਅਫਸਰਾਂ ਅਤੇ ਜਵਾਨਾਂ ਦੀ ਇੱਕ ਸਾਰ ਕਰਨ ਦੀ ਮੰਗ ਕਰਦਿਆਂ ਚਾਰ ਸਾਲਾਂ ਦੀ ਨੌਕਰੀ ਨੂੰ ਰੈਗੂਲਰ ਕਰਨ ਦੀ ਅਪੀਲ ਕੀਤੀ।

Advertisement
Advertisement
×