sports news: ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਸਨਮਾਨ
ਰਾਸ਼ਟਰਮੰਡਲ ਖੇਡਾਂ-2026 ਦੀ ਚਾਂਦੀ ਤਗਮਾ ਜੇਤੂ ਤੇ ਕੌਮਾਂਤਰੀ ਵੇਟ-ਲਿਫਟਰ ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ, ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ। ਰਾਜਪਾਲ ਨੇ ਖਿਡਾਰਨ ਹਰਜਿੰਦਰ ਕੌਰ ਨੂੰ ਉਨ੍ਹਾਂ ਦੀ...
Advertisement
Advertisement
×

