ਮਧੂਬਨ ਵਾਟਿਕਾ ਸਕੂਲ ਦੇ ਵਿਦਿਆਰਥੀ ਛਾਏ
ਨੂਰਪੁਰ ਬੇਦੀ (ਬਲਵਿੰਦਰ ਰੈਤ): ਮਧੂਬਨ ਵਾਟਿਕਾ ਸਕੂਲ ਦੇ ਮੈਡੀਕਲ ਦੇ ਕੇਸ਼ਵ ਸੈਣੀ ਨੇ 96.2 ਫ਼ੀਸਦੀ ਅੰਕਾਂ ਨਾਲ ਪਹਿਲਾ, ਗੁਰਲੀਨ ਕੌਰ ਨੇ 92 ਫ਼ੀਸਦੀ ਨਾਲ ਦੂਜਾ ਅਤੇ ਹਰਸ਼ਦੀਪ ਕੌਰ ਨੇ 91.4 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਰੋਜ਼ੀ ਮਹਿਤਾ...
Advertisement
ਨੂਰਪੁਰ ਬੇਦੀ (ਬਲਵਿੰਦਰ ਰੈਤ): ਮਧੂਬਨ ਵਾਟਿਕਾ ਸਕੂਲ ਦੇ ਮੈਡੀਕਲ ਦੇ ਕੇਸ਼ਵ ਸੈਣੀ ਨੇ 96.2 ਫ਼ੀਸਦੀ ਅੰਕਾਂ ਨਾਲ ਪਹਿਲਾ, ਗੁਰਲੀਨ ਕੌਰ ਨੇ 92 ਫ਼ੀਸਦੀ ਨਾਲ ਦੂਜਾ ਅਤੇ ਹਰਸ਼ਦੀਪ ਕੌਰ ਨੇ 91.4 ਫ਼ੀਸਦੀ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਿੰਸੀਪਲ ਰੋਜ਼ੀ ਮਹਿਤਾ ਨੇ ਦੱਸਿਆ ਕਿ ਸਾਇੰਸ ਤੇ ਕਾਮਰਸ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਚੇਅਰਮੈਨ ਅਮਿਤ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਦੀਪਿਕਾ ਪੁਰੀ, ਅਨੂ ਕੌਸ਼ਲ, ਵਿਸ਼ਾਲ ਲੱਖੀ, ਸੁਰੇਖਾ ਰਾਣਾ, ਅਵਿਨਾਸ਼ ਕੁਮਾਰ ਆਦਿ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ।
Advertisement
Advertisement