ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਘਰੇਲੂ ਕਲੇਸ਼ ਤੋਂ ਤੰਗ ਵਿਅਕਤੀ ਵੱਲੋਂ ਖ਼ੁਦਕੁਸ਼ੀ

ਪਿੰਡ ਮਿਲਖ ਵਿੱਚ ਇੱਕ ਵਿਅਕਤੀ ਵੱਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰ ਸਿਮਰਨਜੀਤ ਸਿੰਘ ਆਦਿ ਵੱਲੋਂ ਦਿੱਤੇ ਬਿਆਨਾਂ ਮੁਤਾਬਕ...
Advertisement
ਪਿੰਡ ਮਿਲਖ ਵਿੱਚ ਇੱਕ ਵਿਅਕਤੀ ਵੱਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ। ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਕ ਮੈਂਬਰ ਸਿਮਰਨਜੀਤ ਸਿੰਘ ਆਦਿ ਵੱਲੋਂ ਦਿੱਤੇ ਬਿਆਨਾਂ ਮੁਤਾਬਕ ਗੁਰਜਿੰਦਰ ਸਿੰਘ (25) ਦਾ ਆਪਣੀ ਪਤਨੀ ਨਾਲ ਘਰੇਲੂ ਕਲੇਸ਼ ਰਹਿੰਦਾ ਸੀ, ਜਿਸ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਫਾਹਾ ਲਾ ਲਿਆ। ਥਾਣਾ ਮੁੱਲਾਂਪੁਰ ਗਰੀਬਦਾਸ ਵਿੱਚ ਜਾਂਚ ਅਫ਼ਸਰ ਏਐੱਸਆਈ ਗੁਰਨਾਮ ਸਿੰਘ ਅਨੁਸਾਰ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

Advertisement
Advertisement