DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਔਰਤ ਵੱਲੋਂ ਖ਼ੁਦਕੁਸ਼ੀ

ਇੱਥੋਂ ਦੇ ਸੈਕਟਰ 25 ਵਿੱਚ ਔਰਤ ਨੇ ਖੁਦਕੁਸ਼ੀ ਕਰ ਲਈ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ 11 ਦੀ ਪੁਲੀਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ...

  • fb
  • twitter
  • whatsapp
  • whatsapp
Advertisement

ਇੱਥੋਂ ਦੇ ਸੈਕਟਰ 25 ਵਿੱਚ ਔਰਤ ਨੇ ਖੁਦਕੁਸ਼ੀ ਕਰ ਲਈ ਹੈ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ 11 ਦੀ ਪੁਲੀਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਮ੍ਰਿਤਕਾ ਨੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਦਾਜ ਲਈ ਕਥਿਤ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਰਕੇ ਉਸ ਨੇ ਖੁਦਕੁਸ਼ੀ ਕੀਤੀ ਹੈ। ਥਾਣਾ ਸੈਕਟਰ 11 ਦੀ ਪੁਲੀਸ ਨੇ ਮ੍ਰਿਤਕਾ ਦੇ ਭਰਾ ਵਿਪੀਨ ਦੀ ਸ਼ਿਕਾਇਤ ’ਤੇ ਉਸ ਦੇ ਪਤੀ ਸਚਿਨ, ਸੱਸ ਰਮਾ, ਸਹੁਰਾ ਵਿਜੈ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

Advertisement
Advertisement
×