ਸੁਰਿੰਦਰ ਸਿੰਘ ਹਰੀਪੁਰ ਸਮਰਾਲਾ ਦੇ ਹਲਕਾ ਕੋਆਰਡੀਨੇਟਰ ਨਿਯੁਕਤ
ਰੂਪਨਗਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੂੰ ਹਲਕਾ ਸਮਰਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਵਿਧਾਨ ਸਭਾ ਪੱਧਰ ’ਤੇ...
Advertisement
ਰੂਪਨਗਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੂੰ ਹਲਕਾ ਸਮਰਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਵਿਧਾਨ ਸਭਾ ਪੱਧਰ ’ਤੇ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ ਹੈ।-ਪੱਤਰ ਪ੍ਰੇਰਕ
Advertisement
Advertisement