ਸਾਬਕਾ ਵਿਜੀਲੈਂਸ ਚੀਫ ਐੱਸਪੀਐੱਸ ਪਰਮਾਰ ਦੀ ਮੁਅੱਲਤੀ ਦੇ ਹੁਕਮ ਰੱਦ
ਪੰਜਾਬ ਸਰਕਾਰ ਨੇ ਸਾਬਕਾ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰਨ ਦੇ ਆਦੇਸ਼ ਵਾਪਸ ਲੈ ਲਏ ਹਨ। ਸਾਬਕਾ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ। ਇਹ ਆਦੇਸ਼ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ...
Advertisement
ਪੰਜਾਬ ਸਰਕਾਰ ਨੇ ਸਾਬਕਾ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰਨ ਦੇ ਆਦੇਸ਼ ਵਾਪਸ ਲੈ ਲਏ ਹਨ।ਸਾਬਕਾ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ।
ਇਹ ਆਦੇਸ਼ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਚਾਰ ਮਹੀਨੇ ਪਹਿਲਾਂ 25 ਅਪਰੈਲ ਨੂੰ ਕੁਰੱਪਸ਼ਨ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਦੇ ਉਸ ਸਮੇਂ ਦੇ ਮੁੱਖ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਸੀ।
Advertisement
ਸੂਬਾ ਸਰਕਾਰ ਨੇ ਵਿਜੀਲੈਂਸ ਮੁਖੀ ਤੋਂ ਇਲਾਵਾ ਵਿਜੀਲੈਂਸ ਰੇਂਜ ਜਲੰਧਰ ਦੇ ਐੱਸਐੱਸਪੀ ਹਰਪ੍ਰੀਤ ਸਿੰਘ ਅਤੇ ਏਆਈਜੀ (ਫਲਾਇੰਗ ਸਕੂਐਡ) ਸਵਰਨਦੀਪ ਸਿੰਘ ਨੂੰ ਵੀ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਸਨ।
Advertisement