ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਾਬਕਾ ਵਿਜੀਲੈਂਸ ਚੀਫ ਐੱਸਪੀਐੱਸ ਪਰਮਾਰ ਦੀ ਮੁਅੱਲਤੀ ਦੇ ਹੁਕਮ ਰੱਦ

ਪੰਜਾਬ ਸਰਕਾਰ ਨੇ ਸਾਬਕਾ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰਨ ਦੇ ਆਦੇਸ਼ ਵਾਪਸ ਲੈ ਲਏ ਹਨ। ਸਾਬਕਾ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ। ਇਹ ਆਦੇਸ਼ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ...
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮ ਦੀ ਕਾਪੀ।
Advertisement
ਪੰਜਾਬ ਸਰਕਾਰ ਨੇ ਸਾਬਕਾ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰਨ ਦੇ ਆਦੇਸ਼ ਵਾਪਸ ਲੈ ਲਏ ਹਨ।

ਸਾਬਕਾ ਵਿਜੀਲੈਂਸ ਚੀਫ ਸੁਰਿੰਦਰ ਪਾਲ ਸਿੰਘ ਪਰਮਾਰ।

ਇਹ ਆਦੇਸ਼ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਚਾਰ ਮਹੀਨੇ ਪਹਿਲਾਂ 25 ਅਪਰੈਲ ਨੂੰ ਕੁਰੱਪਸ਼ਨ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਦੇ ਉਸ ਸਮੇਂ ਦੇ ਮੁੱਖ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁਅੱਤਲ ਕਰ ਦਿੱਤਾ ਸੀ।

Advertisement

ਸੂਬਾ ਸਰਕਾਰ ਨੇ ਵਿਜੀਲੈਂਸ ਮੁਖੀ ਤੋਂ ਇਲਾਵਾ ਵਿਜੀਲੈਂਸ ਰੇਂਜ ਜਲੰਧਰ ਦੇ ਐੱਸਐੱਸਪੀ ਹਰਪ੍ਰੀਤ ਸਿੰਘ ਅਤੇ ਏਆਈਜੀ (ਫਲਾਇੰਗ ਸਕੂਐਡ) ਸਵਰਨਦੀਪ ਸਿੰਘ ਨੂੰ ਵੀ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਸਨ।

 

Advertisement
Tags :
latest punjabi newspunjabi tribune updatesurinderpal singh parmar
Show comments