DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Swachh School Chandigarh: ਸੈਕਟਰ 18 ਦੇ ਸਰਕਾਰੀ ਸਕੂਲ ਨੂੰ ਸਵੱਛਤਾ ਪੁਰਸਕਾਰ

Swachh School Chandigarh: ਇੱਥੋਂ ਦੇ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼ ਸੈਕਟਰ 18 ਨੂੰ ‘ਸਵੱਛ ਸਕੂਲ 2026’ ਦਾ ਪਹਿਲਾ ਇਨਾਮ ਮਿਲਿਆ ਹੈ। ਇਸ ਤਹਿਤ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਸ...

  • fb
  • twitter
  • whatsapp
  • whatsapp
Advertisement

Swachh School Chandigarh: ਇੱਥੋਂ ਦੇ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼ ਸੈਕਟਰ 18 ਨੂੰ ‘ਸਵੱਛ ਸਕੂਲ 2026’ ਦਾ ਪਹਿਲਾ ਇਨਾਮ ਮਿਲਿਆ ਹੈ। ਇਸ ਤਹਿਤ ਪੰਜਾਬ ਦੇ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਸ ਸਕੂਲ ਦੀ ਪ੍ਰਿੰਸੀਪਲ ਮਨਜੀਤ ਕੌਰ ਨੂੰ ਸਰਟੀਫਿਕੇਟ ਆਫ ਐਕਸੀਲੈਂਸ ਨਾਲ ਸਨਮਾਨਿਤ ਕੀਤਾ।

ਇਸ ਪੁਰਸਕਾਰ ਤਹਿਤ ਇਕਵੰਜਾ ਹਜ਼ਾਰ ਰੁਪਏ ਸ਼ਾਮਲ ਹਨ। ਰਾਜਪਾਲ ਨੇ ਸਕੂਲ ਦੀ ਪ੍ਰਿੰਸੀਪਲ ਮਨਜੀਤ ਕੌਰ ਗਿੱਲ ਦੀ ਸ਼ਲਾਘਾ ਕਰਦਿਆਂ ਹੌਸਲਾ ਅਫਜ਼ਾਈ ਵੀ ਕੀਤੀ। ਇਸ ਸਬੰਧੀ ਸਮਾਗਮ ਅੱਜ ਸੈਕਟਰ 38 ਦੇ ਆਡੀਟੋਰੀਅਮ ਵਿੱਚ ਕਰਵਾਇਆ ਗਿਆ ਜਿੱਥੇ ਹੋਰ ਮੋਹਤਬਰਾਂ ਨੂੰ ਸਨਮਾਨਿਤ ਕੀਤਾ ਗਿਆ।

Advertisement

Advertisement
Advertisement
×