ਅਧਿਆਪਕਾ ਸੁਰਜੀਤ ਕੌਰ ਦਾ ਸਨਮਾਨ
ਮੁੰਨਾ ਲਾਲ ਪੁਰੀ ਸਕੂਲ ਆਫ ਐਮੀਨੈਂਸ ਦੇ ਕਮਰਸ ਲੈਕਚਰਾਰ ਸੁਰਜੀਤ ਕੌਰ ਦਾ ਗਰਾਮ ਪੰਚਾਇਤ ਪਿੰਡ ਮੁੱਲਾਂਪੁਰ ਗਰੀਬਦਾਸ ਦੇ ਸਰਪੰਚ ਜਤਿੰਦਰ ਸਿੰਘ ਧਾਲੀਵਾਲ ਅਤੇ ਰਾਮਲੀਲਾ ਕਲੱਬ ਦੇ ਪ੍ਰਧਾਨ ਸੰਜੀਵ ਸ਼ਰਮਾ ਵੱਲੋਂ ਵਿੱਦਿਅਕ ਖੇਤਰ ਵਿੱਚ ਪਾਏ ਯੋਗਦਾਨ ਬਦਲੇ ਸਨਮਾਨ ਕੀਤਾ ਗਿਆ। ਪ੍ਰਿੰਸੀਪਲ...
Advertisement
ਮੁੰਨਾ ਲਾਲ ਪੁਰੀ ਸਕੂਲ ਆਫ ਐਮੀਨੈਂਸ ਦੇ ਕਮਰਸ ਲੈਕਚਰਾਰ ਸੁਰਜੀਤ ਕੌਰ ਦਾ ਗਰਾਮ ਪੰਚਾਇਤ ਪਿੰਡ ਮੁੱਲਾਂਪੁਰ ਗਰੀਬਦਾਸ ਦੇ ਸਰਪੰਚ ਜਤਿੰਦਰ ਸਿੰਘ ਧਾਲੀਵਾਲ ਅਤੇ ਰਾਮਲੀਲਾ ਕਲੱਬ ਦੇ ਪ੍ਰਧਾਨ ਸੰਜੀਵ ਸ਼ਰਮਾ ਵੱਲੋਂ ਵਿੱਦਿਅਕ ਖੇਤਰ ਵਿੱਚ ਪਾਏ ਯੋਗਦਾਨ ਬਦਲੇ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਜੋਤੀ ਭਾਟੀਆ ਨੇ ਕਿਹਾ ਕਿ ਸੁਰਜੀਤ ਕੌਰ ਵਿਲੱਖਣ ਸ਼ਖ਼ਸੀਅਤ ਦੇ ਮਾਲਕ ਹਨ। ਉਹ ਮਿਹਨਤੀ ਅਧਿਆਪਕਾ ਹਨ ਤੇ ਉਨ੍ਹਾਂ ਨੂੰ ਇਹ ਸਨਮਾਨ ਮਿਲਣ ਨਾਲ ਸਕੂਲ ਦਾ ਮਾਣ ਵਧਿਆ ਹੈ। ਸਰਪੰਚ ਜਤਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸੁਰਜੀਤ ਕੌਰ ਵਿਦਿਆਰਥੀਆਂ ਨੂੰ ਬਹੁਤ ਮਿਹਨਤ ਨਾਲ ਪੜ੍ਹਾਉਂਦੇ ਹਨ।
Advertisement
Advertisement
×